ਚੀਨੀ ਡੋਰ ਰੱਖਣ ਤੇ ਵੇਚਣ ਵਾਲਿਆਂ ਦੀ ਖ਼ੈਰ ਨਹੀਂ !
ਬਸੰਤ ਮੌਕੇ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚੀਨੀ ਡੋਰ ਨੂੰ ਰੋਕਣ ਲਈ ਪੰਜਾਬ ਸਰਕਾਰ ਤੇ ਪੁਲਿਸ ਸਖ਼ਤ ਰੌਂਅ ਵਿੱਚ ਦਿਖਾਈ ਦੇ ਰਹੀ ਹੈ। ਜਿਸ ਦੇ ਨਤੀਜੇ ਵਜੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 234 ਕੇਸ ਦਰਜ ਕਰਕੇ 255 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਨੇ ਬਸੰਤ ਪੰਚਮੀ ਦੇ ਮੌਕੇ ‘ਤੇ…