ਫੁੱਟਬਾਲ ਫੈਨਜ਼ ਲਈ ਖੁਸ਼ਖ਼ਬਰੀ, ਯੂਰੋ 2024 ਤੱਕ ਨਹੀਂ ਲੈਣਗੇ ਰੋਨਾਲਡੋ ਸੰਨਿਆਸ

ਫੁੱਟਬਾਲ ਫੈਨਜ਼ ਲਈ ਖੁਸ਼ਖ਼ਬਰੀ, ਯੂਰੋ 2024 ਤੱਕ ਨਹੀਂ ਲੈਣਗੇ ਰੋਨਾਲਡੋ ਸੰਨਿਆਸ

ਕ੍ਰਿਸਟੀਆਨੋ ਰੋਨਾਲਡੋ  (Cristiano Ronaldo) ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਉਨ੍ਹਾਂ ਦੇ ਮਨਪਸੰਦ ਫੁੱਟਬਾਲਰ ਦੀ ਅਗਲੇ ਦੋ ਸਾਲਾਂ ਲਈ ਸੰਨਿਆਸ ਲੈਣ ਦੀ ਕੋਈ ਯੋਜਨਾ ਨਹੀਂ ਹੈ। ਰੋਨਾਲਡੋ ਹੁਣ ਯੂਰੋ 2024 ਤੱਕ ਫੁੱਟਬਾਲ ਖੇਡਦਾ ਰਹਿਣਾ ਚਾਹੁੰਦਾ ਹੈ। ਇਹ ਗੱਲ ਉਨ੍ਹਾਂ ਨੇ ਖੁਦ ਇਕ ਐਵਾਰਡ ਸਮਾਰੋਹ ‘ਚ ਕਹੀ ਹੈ। ਰੋਨਾਲਡੋ ਨੂੰ ਲਿਸਬਨ ਵਿੱਚ ਫੁਟਬਾਲ ਫੈਡਰੇਸ਼ਨ ਆਫ ਪੁਰਤਗਾਲ (ਐਫਪੀਐਫ)…

ਵਨਡੇ ਸੀਰੀਜ਼ ‘ਚ ਸ਼ਿਖਰ ਧਵਨ ਨੂੰ ਬਣਾਇਆ ਜਾਵੇਗਾ ਕਪਤਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ

ਵਨਡੇ ਸੀਰੀਜ਼ ‘ਚ ਸ਼ਿਖਰ ਧਵਨ ਨੂੰ ਬਣਾਇਆ ਜਾਵੇਗਾ ਕਪਤਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 6 ਅਕਤੂਬਰ ਤੋਂ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾਣੀ ਹੈ। ਟੀ-20 ਵਿਸ਼ਵ ਕੱਪ ਦੇ ਮੱਦੇਨਜ਼ਰ ਭਾਰਤ ਦੇ ਅਹਿਮ ਖਿਡਾਰੀ ਇਸ ਸੀਰੀਜ਼ ਤੋਂ ਬਾਹਰ ਰਹਿ ਸਕਦੇ ਹਨ। ਇੰਨਾ ਹੀ ਨਹੀਂ ਇਕ ਵਾਰ ਫਿਰ ਸ਼ਿਖਰ ਧਵਨ ਨੂੰ ਵਨਡੇ ਟੀਮ ਦੀ ਕਮਾਨ ਮਿਲ ਸਕਦੀ ਹੈ। ਇਸ ਦੇ ਨਾਲ ਹੀ BCCI ਵਿਸ਼ਵ ਕੱਪ…

ਮੋਹਾਲੀ ‘ਚ ਭਾਰਤ-ਆਸਟ੍ਰੇਲੀਆ ਦਾ ਕ੍ਰਿਕਟ ਮੈਚ ਅੱਜ , ਜਾਮ ਤੋਂ ਬਚਣ ਲਈ ਪੜ੍ਹੋ ਇਹ ਰੂਟ ਪਲਾਨ

ਮੋਹਾਲੀ ‘ਚ ਭਾਰਤ-ਆਸਟ੍ਰੇਲੀਆ ਦਾ ਕ੍ਰਿਕਟ ਮੈਚ ਅੱਜ , ਜਾਮ ਤੋਂ ਬਚਣ ਲਈ ਪੜ੍ਹੋ ਇਹ ਰੂਟ ਪਲਾਨ

ਮੋਹਾਲੀ ਦੇ ਆਈਐਸ ਬਿੰਦਰਾ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਮੰਗਲਵਾਰ ਨੂੰ ਭਾਰਤ ਅਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਟੀ-20 ਮੈਚ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਖਿਡਾਰੀਆਂ ਅਤੇ ਦਰਸ਼ਕਾਂ ਦੀ ਸੁਰੱਖਿਆ ਲਈ 1500 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। 105 ਅਤਿ-ਆਧੁਨਿਕ ਕੈਮਰੇ ਲਗਾਏ ਗਏ ਹਨ ,ਜੋ ਫੇਸ ਰੀਡਿੰਗ ਤੋਂ ਲੈ…

ਸਲਾਮੀ ਬੱਲੇਬਾਜ਼ ਤੌਰ ‘ਤੇ ਸ਼ੁਰੂ ਕੀਤਾ ਸੀ ਕਰੀਅਰ, ਅੱਜ ਹੈ ਭਾਰਤ ਦਾ ਦੂਜਾ ਸਭ ਤੋਂ ਸਫਲ ਟੈਸਟ ਗੇਂਦਬਾਜ਼

ਸਲਾਮੀ ਬੱਲੇਬਾਜ਼ ਤੌਰ ‘ਤੇ ਸ਼ੁਰੂ ਕੀਤਾ ਸੀ ਕਰੀਅਰ, ਅੱਜ ਹੈ ਭਾਰਤ ਦਾ ਦੂਜਾ ਸਭ ਤੋਂ ਸਫਲ ਟੈਸਟ ਗੇਂਦਬਾਜ਼

ਆਰ ਅਸ਼ਵਿਨ (R Ashwin) ਭਾਰਤ ਦੇ ਦੂਜੇ ਸਭ ਤੋਂ ਸਫਲ ਟੈਸਟ ਗੇਂਦਬਾਜ਼ ਹਨ। ਉਨ੍ਹਾਂ ਦੇ ਨਾਂ ਟੈਸਟ ਕ੍ਰਿਕਟ ‘ਚ 442 ਵਿਕਟਾਂ ਹਨ। ਟੈਸਟ ਕ੍ਰਿਕਟ ‘ਚ ਸਭ ਤੋਂ ਤੇਜ਼ 350 ਵਿਕਟਾਂ ਲੈਣ ਦੇ ਮਾਮਲੇ ‘ਚ ਉਹ ਸ਼੍ਰੀਲੰਕਾ ਦੇ ਸਪਿਨਰ ਮੁਥੱਈਆ ਮੁਰਲੀਧਰਨ ਦੇ ਨਾਲ ਵੀ ਪਹਿਲੇ ਨੰਬਰ ‘ਤੇ ਹੈ। ਇੰਨਾ ਹੀ ਨਹੀਂ, ਉਹ ਟੈਸਟ ਕ੍ਰਿਕਟ ‘ਚ ਸਭ…

IPL ਖਿਡਾਰੀ ‘ਤੇ ਜਾਨਲੇਵਾ ਹਮਲੇ ਦੇ ਆਰੋਪੀ ਸੁਰਿੰਦਰ ਬਿੰਦਰਾ ਖਿਲਾਫ ਲੁੱਕਆਊਟ ਨੋਟਿਸ ਜਾਰੀ
|

IPL ਖਿਡਾਰੀ ‘ਤੇ ਜਾਨਲੇਵਾ ਹਮਲੇ ਦੇ ਆਰੋਪੀ ਸੁਰਿੰਦਰ ਬਿੰਦਰਾ ਖਿਲਾਫ ਲੁੱਕਆਊਟ ਨੋਟਿਸ ਜਾਰੀ

ਲੁਧਿਆਣਾ ਦੇ ਇੱਕ ਰੈਸਟੋਰੈਂਟ ਵਿੱਚ ਆਈਪੀਐਲ ਖਿਡਾਰੀ ਕਰਨ ਗੋਇਲ ਅਤੇ ਉਸ ਦੇ ਸਾਥੀਆਂ ਉੱਤੇ ਹਮਲਾ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਬਕਲਾਵੀ ਬਾਰ ਐਂਡ ਕਿਚਨ ਦੇ ਮਾਲਕ ਐਮਟੀਪੀ (ਮਿਊਨਸੀਪਲ ਟਾਊਨ ਪਲਾਨਰ) ਸੁਰਿੰਦਰ ਬਿੰਦਰਾ, ਜੋ ਇਸ ਵੇਲੇ ਨਗਰ ਨਿਗਮ ਬਠਿੰਡਾ ਵਿੱਚ ਤਾਇਨਾਤ ਹਨ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ਇਰਾਦਾ ਕਤਲ ਦਾ ਮਾਮਲਾ ਦਰਜ ਹੋਣ ਤੋਂ ਕਰੀਬ ਡੇਢ…

IPL ‘ਚ ਧਮਾਕੇਦਾਰ ਪ੍ਰਦਰਸ਼ਨ ਤੋਂ ਬਾਅਦ ਬਣਾਈ ਟੀਮ ਇੰਡੀਆ ‘ਚ ਜਗ੍ਹਾ

IPL ‘ਚ ਧਮਾਕੇਦਾਰ ਪ੍ਰਦਰਸ਼ਨ ਤੋਂ ਬਾਅਦ ਬਣਾਈ ਟੀਮ ਇੰਡੀਆ ‘ਚ ਜਗ੍ਹਾ

: ਸੂਰਿਆਕੁਮਾਰ ਯਾਦਵ ਅੱਜ 32 ਸਾਲ ਦੇ ਹੋ ਗਏ ਹਨ। ਆਪਣੀ ਧਮਾਕੇਦਾਰ ਬੱਲੇਬਾਜ਼ੀ ਲਈ ਜਾਣੇ ਜਾਂਦੇ ਹਨ। ਉਹ ਆਪਣੇ ਕਰੀਅਰ ਦੀ ਸ਼ੁਰੂਆਤ ਤੋਂ ਹੀ ਹਮਲਾਵਰ ਬੱਲੇਬਾਜ਼ੀ ਦਾ ਨਜ਼ਾਰਾ ਪੇਸ਼ ਕਰਦੇ ਆ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਫੈਨ ਫਾਲੋਇੰਗ ਵਧਦੀ ਜਾ ਰਹੀ ਹੈ। ਆਉਣ ਵਾਲੇ ਟੀ-20 ਵਿਸ਼ਵ ਕੱਪ 2022 ਵਿੱਚ ਕਰੋੜਾਂ ਭਾਰਤੀ ਪ੍ਰਸ਼ੰਸਕਾਂ ਨੂੰ ਉਨ੍ਹਾਂ ਤੋਂ…

ਸੰਜੂ ਸੈਮਸਨ ਨੂੰ ਟੀਮ ‘ਚ ਜਗ੍ਹਾ ਦੇਣ ‘ਤੇ ਨਹੀਂ ਹੋਈ ਕੋਈ ਚਰਚਾ, BCCI ਅਧਿਕਾਰੀ ਦਾ ਵੱਡਾ ਖੁਲਾਸਾ

ਸੰਜੂ ਸੈਮਸਨ ਨੂੰ ਟੀਮ ‘ਚ ਜਗ੍ਹਾ ਦੇਣ ‘ਤੇ ਨਹੀਂ ਹੋਈ ਕੋਈ ਚਰਚਾ, BCCI ਅਧਿਕਾਰੀ ਦਾ ਵੱਡਾ ਖੁਲਾਸਾ

ਯੂਏਈ ਦੀ ਮੇਜ਼ਬਾਨੀ ਵਿੱਚ ਹੋਏ ਏਸ਼ੀਆ ਕੱਪ  (Asia Cup-2022) ਵਿੱਚ ਭਾਰਤੀ ਟੀਮ ਦਾ ਪ੍ਰਦਰਸ਼ਨ ਖ਼ਰਾਬ ਰਿਹਾ। ਹੁਣ ਭਾਰਤੀ ਪ੍ਰਸ਼ੰਸਕ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਤੋਂ 15 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਣ ਦਾ ਸੁਪਨਾ ਪੂਰਾ ਕਰਨ ਦੀ ਉਮੀਦ ਕਰ ਰਹੇ ਹਨ। ਇਸ ਗਲੋਬਲ ਕ੍ਰਿਕਟ ਟੂਰਨਾਮੈਂਟ ਲਈ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਲਾਂਕਿ ਕੁਝ ਪ੍ਰਸ਼ੰਸਕ…

ਸੋਸ਼ਲ ਮੀਡੀਆ  ‘ਤੇ ਪਾਕਿਸਤਾਨ ਦੀ ਹਾਰ ਦਾ ਜਸ਼ਨ, ਭਾਰਤੀ ਫੈਨਜ਼ ਇੰਝ ਲੈ ਰਹਆਨੰਦ, ਦੇਖੋ ਟਾਪ-10 ਮੀਮਜ਼

ਸੋਸ਼ਲ ਮੀਡੀਆ ‘ਤੇ ਪਾਕਿਸਤਾਨ ਦੀ ਹਾਰ ਦਾ ਜਸ਼ਨ, ਭਾਰਤੀ ਫੈਨਜ਼ ਇੰਝ ਲੈ ਰਹਆਨੰਦ, ਦੇਖੋ ਟਾਪ-10 ਮੀਮਜ਼

ਨੌਜਵਾਨਾਂ ਨਾਲ ਭਰੀ ਸ਼੍ਰੀਲੰਕਾ ਕ੍ਰਿਕਟ ਟੀਮ ਏਸ਼ੀਆ ਦੀ ਨਵੀਂ ਚੈਂਪੀਅਨ ਬਣ ਗਈ ਹੈ। ਦੁਬਈ ‘ਚ ਐਤਵਾਰ ਨੂੰ ਹੋਏ ਏਸ਼ੀਆ ਕੱਪ 2022 ਦੇ ਫਾਈਨਲ ‘ਚ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾ ਦਿੱਤਾ। ਮੈਚ ਦੀ ਸ਼ੁਰੂਆਤ ‘ਚ ਇਕ ਸਮੇਂ ਸ੍ਰੀਲੰਕਾ ਦੀ ਟੀਮ 58 ਦੌੜਾਂ ‘ਤੇ 5 ਵਿਕਟਾਂ ਦੇ ਨੁਕਸਾਨ ‘ਤੇ ਖਰਾਬ ਹਾਲਤ ‘ਚ ਸੀ ਪਰ…

ਆਸਟ੍ਰੇਲੀਆਈ ਕ੍ਰਿਕਟਰ Aaron Finch ਨੇ ਇਸ ਫਾਰਮੈਟ ਤੋਂ ਲਿਆ ਸੰਨਿਆਸ

ਆਸਟ੍ਰੇਲੀਆਈ ਕ੍ਰਿਕਟਰ Aaron Finch ਨੇ ਇਸ ਫਾਰਮੈਟ ਤੋਂ ਲਿਆ ਸੰਨਿਆਸ

ਆਸਟਰੇਲੀਆ ਦੇ ਕਪਤਾਨ ਆਰੋਨ ਫਿੰਚ ਵਨਡੇ ਅਤੇ ਟੀ-20 ਫਾਰਮੈਟਾਂ ਵਿੱਚ ਦੌੜਾਂ ਬਣਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਆਰੋਨ ਫਿੰਚ ਦਾ ਬੱਲਾ ਲੰਬੇ ਸਮੇਂ ਤੋਂ ਖਾਮੋਸ਼ ਹੈ। ਇਸ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਐਰੋਨ ਫਿੰਚ ਨੇ ਸ਼ਨੀਵਾਰ ਨੂੰ ਵਨਡੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ…

ਏਸ਼ੀਆ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਨੇ ਦਿੱਤਾ ਵੱਡਾ ਬਿਆਨ, ਜਾਣੋ ਕੀ ਕਿਹਾ

ਏਸ਼ੀਆ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਨੇ ਦਿੱਤਾ ਵੱਡਾ ਬਿਆਨ, ਜਾਣੋ ਕੀ ਕਿਹਾ

Shakib Al Hasan: ਏਸ਼ੀਆ ਕੱਪ 2022 ਵਿੱਚ ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾਇਆ ਸੀ। ਇਸ ਹਾਰ ਨਾਲ ਏਸ਼ੀਆ ਕੱਪ 2022 ‘ਚ ਬੰਗਲਾਦੇਸ਼ ਦਾ ਸਫਰ ਖਤਮ ਹੋ ਗਿਆ ਹੈ। ਇਸ ਨਾਲ ਹੀ ਇਸ ਜਿੱਤ ਦੇ ਨਾਲ ਹੀ ਸ਼੍ਰੀਲੰਕਾ ਦੀ ਟੀਮ ਏਸ਼ੀਆ ਕੱਪ 2022 ਦੇ ਸੁਪਰ-4 ਦੌਰ ਵਿੱਚ ਪਹੁੰਚ ਗਈ ਹੈ। ਇਸ ਹਾਰ ਤੋਂ ਬਾਅਦ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ…