ਨੇਮਾਰ ਦੇ ਗੋਲ ਨਾਲ PSG ਨੇ ਮੋਨਾਕੋ ਨਾਲ ਡਰਾਅ ਖੇਡਿਆ

ਨੇਮਾਰ ਦੇ ਗੋਲ ਨਾਲ PSG ਨੇ ਮੋਨਾਕੋ ਨਾਲ ਡਰਾਅ ਖੇਡਿਆ

ਨੇਮਾਰ ਨੇ ਪਹਿਲਾਂ ਪੈਨਲਟੀ ਹਾਸਲ ਕੀਤੀ ਤੇ ਫਿਰ ਉਸ ਨੂੰ ਗੋਲ ‘ਚ ਬਦਲਿਆ ਜਿਸ ਨਾਲ ਪੈਰਿਸ ਸੇਂਟ-ਜਰਮੇਨ (ਪੀ. ਐਸ. ਜੀ.) ਨੇ ਫ੍ਰੈਂਚ ਫੁੱਟਬਾਲ ਲੀਗ ਦੇ ਇਕ ਮੈਚ ‘ਚ ਜ਼ਿਆਦਾਤਰ ਸਮੇਂ ਪਿਛੜਨ ਦੇ ਬਾਵਜੂਦ ਮੋਨਾਕੋ ਨਾਲ 1-1 ਨਾਲ ਡਰਾਅ ਖੇਡਿਆ। ਐਤਵਾਰ ਨੂੰ ਖੇਡੇ ਗਏ ਇਸ ਮੈਚ ‘ਚ ਨੇਮਾਰ ਨੇ ਲਿਓਨੇਲ ਮੇਸੀ ਦੇ ਪਾਸ ‘ਤੇ ਮੋਨਾਕੋ ਦੇ…

ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ਾਨਦਾਰ ਆਗਾਜ਼, ਖੁਦ ਵਾਲੀਬਾਲ ਲੈ ਕੇ ਮੈਦਾਨ ‘ਚ ਉਤਰੇ ਮੁੱਖ ਮੰਤਰੀ ਭਗਵੰਤ ਮਾਨ

ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ਾਨਦਾਰ ਆਗਾਜ਼, ਖੁਦ ਵਾਲੀਬਾਲ ਲੈ ਕੇ ਮੈਦਾਨ ‘ਚ ਉਤਰੇ ਮੁੱਖ ਮੰਤਰੀ ਭਗਵੰਤ ਮਾਨ

ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਮਹਾਂ ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਸ਼ਾਨਦਾਰ ਤੇ ਜੋਸ਼ੀਲੇ ਢੰਗ ਨਾਲ ਕੀਤਾ ਗਿਆ। ਇਹਨਾਂ ਖੇਡਾਂ ਅਤੇ ਖਿਡਾਰੀਆਂ ਨੂੰ ਹੋਰ ਉਤਸਾਹਿਤ ਕਰਨ ਲਈ ਮੁੱਖ ਮੰਤਰੀ ਆਪ ਹੀ ਮੈਦਾਨ ‘ਚ ਉਤਰ ਆਏ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਵਾਲੀਬਾਲ ਮੈਚ ‘ਚ ਹਿੱਸਾ ਲੈ ਕੇ ‘ਖੇਡਾਂ ਵਤਨ…

ਰਿਸ਼ਭ ਪੰਤ ਦੀ ਥਾਂ ਦਿਨੇਸ਼ ਕਾਰਤਿਕ ਨੂੰ ਚੁਣਨ ਦਾ ਫ਼ੈਸਲਾ ਸਹੀ, ਹਰਭਜਨ ਸਿੰਘ ਨੇ ਦੱਸਿਆ ਕਾਰਨ

ਰਿਸ਼ਭ ਪੰਤ ਦੀ ਥਾਂ ਦਿਨੇਸ਼ ਕਾਰਤਿਕ ਨੂੰ ਚੁਣਨ ਦਾ ਫ਼ੈਸਲਾ ਸਹੀ, ਹਰਭਜਨ ਸਿੰਘ ਨੇ ਦੱਸਿਆ ਕਾਰਨ

ਏਸ਼ੀਆ ਕੱਪ ‘ਚ ਪਾਕਿਸਤਾਨ ਖ਼ਿਲਾਫ਼ ਖੇਡੇ ਗਏ ਮੈਚ ‘ਚ ਟੀਮ ਇੰਡੀਆ ਨੇ ਹੈਰਾਨ ਕਰਨ ਵਾਲਾ ਫ਼ੈਸਲਾ ਲਿਆ ਸੀ। ਕਪਤਾਨ ਰੋਹਿਤ ਸ਼ਰਮਾ ਨੇ ਰਿਸ਼ਭ ਪੰਤ ਦੀ ਥਾਂ ਦਿਨੇਸ਼ ਕਾਰਤਿਕ ਨੂੰ ਪਲੇਇੰਗ-11 ‘ਚ ਵਿਕਟਕੀਪਰ ਵਜੋਂ ਸ਼ਾਮਲ ਕੀਤਾ ਸੀ। ਭਾਰਤ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਰੋਹਿਤ ਸ਼ਰਮਾ ਦੇ ਇਸ ਫ਼ੈਸਲੇ ਨੂੰ ਸਹੀ ਠਹਿਰਾਇਆ ਹੈ। ਹਰਭਜਨ ਸਿੰਘ ਦਾ ਮੰਨਣਾ…

ਭਾਰਤ ਨੂੰ ਭਲਕੇ ‘ਬਾਬਰ’ ਤੋਂ ਚੌਕਸ ਰਹਿਣਾ ਪਵੇਗਾ, ਏਸ਼ੀਆ ਕੱਪ ਟੀ-20 ‘ਚ ਲਗਾਇਐ ਸੈਂਕੜਾ

ਭਾਰਤ ਨੂੰ ਭਲਕੇ ‘ਬਾਬਰ’ ਤੋਂ ਚੌਕਸ ਰਹਿਣਾ ਪਵੇਗਾ, ਏਸ਼ੀਆ ਕੱਪ ਟੀ-20 ‘ਚ ਲਗਾਇਐ ਸੈਂਕੜਾ

ਭਾਰਤ ਨੇ ਪਹਿਲੇ ਮੈਚ ਵਿੱਚ ਪਾਕਿਸਤਾਨ ਨੂੰ ਹਰਾ ਕੇ ਏਸ਼ੀਆ ਕੱਪ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ ਨੇ ਐਤਵਾਰ ਨੂੰ ਪਾਕਿਸਤਾਨ ਦੇ ਖਿਲਾਫ ਪੰਜ ਵਿਕਟਾਂ ਨਾਲ ਜਿੱਤ ਦਰਜ ਕੀਤੀ ਅਤੇ ਗਰੁੱਪ ਏ ਦੇ ਅੰਕ ਸੂਚੀ ਵਿੱਚ ਸਿਖਰ ‘ਤੇ ਪਹੁੰਚ ਗਈ। ਹੁਣ ਉਸ ਦਾ ਅਗਲਾ ਮੁਕਾਬਲਾ 31 ਅਗਸਤ ਬੁੱਧਵਾਰ ਨੂੰ ਹਾਂਗਕਾਂਗ…

ਮਾਂ ਨੇ ਛੱਡੀ ਦੁਨੀਆ ਤਾਂ ਹੰਝੂਆਂ ਨੂੰ ਆਪਣੀ ਤਾਕਤ ਬਣਾ ਤੋੜੇ ਸਟੰਪ, ਪਾਕਿ ਗੇਂਦਬਾਜ਼ ਨਸੀਮ ਲਈ ਦਰਦਨਾਕ ਰਿਹਾ ਸਫ਼ਰ

ਮਾਂ ਨੇ ਛੱਡੀ ਦੁਨੀਆ ਤਾਂ ਹੰਝੂਆਂ ਨੂੰ ਆਪਣੀ ਤਾਕਤ ਬਣਾ ਤੋੜੇ ਸਟੰਪ, ਪਾਕਿ ਗੇਂਦਬਾਜ਼ ਨਸੀਮ ਲਈ ਦਰਦਨਾਕ ਰਿਹਾ ਸਫ਼ਰ

ਪਾਕਿਸਤਾਨ ਨੂੰ ਏਸ਼ੀਆ ਕੱਪ 2022 ਦੇ ਦੂਜੇ ਮੈਚ ‘ਚ ਭਾਰਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ‘ਚ ਪਾਕਿਸਤਾਨ ਲਈ ਨਸੀਮ ਸ਼ਾਹ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਇਹ ਉਨ੍ਹਾਂ ਦਾ ਪਹਿਲਾ ਮੈਚ ਸੀ। ਮੈਚ ਦੌਰਾਨ ਨਸੀਮ ਜ਼ਖ਼ਮੀ ਹੋ ਗਏ ਸਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਓਵਰ ਪੂਰਾ ਕੀਤਾ। ਨਸੀਮ ਲਈ ਪਾਕਿਸਤਾਨ ਦੀ ਟੀਮ ਤੱਕ ਪਹੁੰਚਣ ਦਾ…