ਜਿਲਾ ਜਲੰਧਰ ਦਿਹਾਤੀ ਦੀ ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਥਾਣਾ ਲੋਹੀਆ ਦੀ ਪੁਲੀਸ ਪਾਰਟੀ ਵੱਲੋਂ ਲੁੱਟਾ ਖੋਹਾ ਕਰਦੇ 2 ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ।
ਜਿਲਾ ਜਲੰਧਰ ਦਿਹਾਤੀ ਦੀ ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਥਾਣਾ ਲੋਹੀਆ ਦੀ ਪੁਲੀਸ ਪਾਰਟੀ ਵੱਲੋਂ ਲੁੱਟਾ ਖੋਹਾ ਕਰਦੇ 2 ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋ ਇੱਕ ਦਾਤਰ ਲੋਹਾ,ਇੱਕ ਏਅਰ ਪਿਸਟਲ, ਇਕ ਮੋਬਾਇਲ ਵੀਦੋ, ਇੱਕ ਬਟੂਆ ਜਿਸ ਵਿੱਚ 200/ਰੂਪਏ ਨਗਦੀ,ਮੋਟਰ ਸਾਈਕਲ ਪਲਟੀਨਾ ਬਿਨਾ ਨੰਬਰੀ ਬਰਾਮਦ ਕਰਨ ਸਬੰਧੀ। ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਮਾਨਯੋਗ ਸੀਨੀਅਰ ਪੁਲਿਸ ਕਪਤਾਨ,ਜਲੰਧਰ-ਦਿਹਾਤੀ…