ਜਲੰਧਰ ਦੀ ਰਾਜਨ ਸਾਹਨੀ ਬਣੀ ਕੈਨੇਡਾ ਦੇ ਅਲਬਰਟਾ ਦੀ ਇਮੀਗ੍ਰੇਸ਼ਨ ਮੰਤਰੀ
|

ਜਲੰਧਰ ਦੀ ਰਾਜਨ ਸਾਹਨੀ ਬਣੀ ਕੈਨੇਡਾ ਦੇ ਅਲਬਰਟਾ ਦੀ ਇਮੀਗ੍ਰੇਸ਼ਨ ਮੰਤਰੀ

ਕੈਨੇਡਾ ਦੇ ਸੂਬੇ ਅਲਬਰਟਾ ਵਿੱਚ ਨਵੀਂ ਬਣੀ ਸਰਕਾਰ ਵਿੱਚ ਜਲੰਧਰ ਦੀ ਧੀ ਰਾਜਨ ਸਾਹਨੀ ਨੂੰ ਇਮੀਗ੍ਰੇਸ਼ਨ ਅਤੇ ਬਹੁਸੱਭਿਆਚਾਰਕ ਮੰਤਰੀ ਵਜੋਂ ਨਿਯੁਕਤ ਕੀਤੇ ਜਾਣ ਨਾਲ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਰਾਜਨ ਸਾਹਨੀ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਪਿੰਡ ਵਡਾਲਾ ਵਿੱਚ ਹੋਇਆ ਸੀ ਅਤੇ ਲੰਮਾ ਸਮਾਂ ਮਾਤਾ-ਪਿਤਾ ਨਾਲ ਕੈਨੇਡਾ ਦੇ ਅਲਬਰਟਾ ਵਿੱਚ ਰਹਿਣ ਤੋਂ ਬਾਅਦ…

ਆਊਟਸੋਰਸਿੰਗ ‘ਤੇ ਭਰਤੀ ਤੇ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਬੱਸਾਂ ਦੇ ਸਖ਼ਤ ਵਿਰੋਧ ਦਾ ਐਲਾਨ
|

ਆਊਟਸੋਰਸਿੰਗ ‘ਤੇ ਭਰਤੀ ਤੇ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਬੱਸਾਂ ਦੇ ਸਖ਼ਤ ਵਿਰੋਧ ਦਾ ਐਲਾਨ

ਅੱਜ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਵਿੱਚ ਜ਼ੋਨਲ ਪ੍ਰੈਸ ਕਾਨਫਰੰਸਾਂ ਕੀਤੀਆਂ ਗਈਆਂ,ਜਿਸ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਟਰਾਂਸਪੋਰਟ ਦਾ ਨਿੱਜੀਕਰਨ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਟਰਾਂਸਪੋਰਟ ਮੰਤਰੀ ਪੰਜਾਬ ਸਮੇਤ ਉੱਚ ਅਧਿਕਾਰੀਆਂ ਉੱਤੇ ਵਿਭਾਗ ਨੂੰ ਸੇਲ ‘ਤੇ ਲਗਾਉਣ ਅਤੇ ਲੋਕਾਂ ਦੀਆਂ ਜਾਨਾਂ ਨਾਲ ਖਿਲਵਾੜ ਕਰਨ ਦੇ ਗੰਭੀਰ ਦੋਸ਼ ਲਗਾਏ ਗਏ। ਜਲੰਧਰ…

ਜਲੰਧਰ ‘ਚ 126 ਪਟਾਕਾ ਵਿਕਰੇਤਾ ਨੇ ਮੰਗਿਆ ਲਾਇਸੰਸ ਪਰ ਸਿਰਫ 20 ਦੁਕਾਨਾਂ ‘ਤੇ ਵਿਕ ਸਕਣਗੇ ਪਟਾਕੇ
|

ਜਲੰਧਰ ‘ਚ 126 ਪਟਾਕਾ ਵਿਕਰੇਤਾ ਨੇ ਮੰਗਿਆ ਲਾਇਸੰਸ ਪਰ ਸਿਰਫ 20 ਦੁਕਾਨਾਂ ‘ਤੇ ਵਿਕ ਸਕਣਗੇ ਪਟਾਕੇ

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਜਲੰਧਰ ਦੀ ਬਰਲਟਨ ਪਾਰਕ ‘ਚ ਪਟਾਕਿਆਂ ਦੀਆਂ ਲਗਾਈਆਂ ਜਾਣ ਵਾਲੀਆਂ ਆਰਜੀ ਦੁਕਾਨਾਂ ਲਈ 20 ਆਰਜੀ ਲਾਇਸੈਂਸ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਲਾਅ ਐਂਡ ਆਰਡਰ) ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਕੋਲ 126 ਵਿਅਕਤੀਆਂ ਨੇ ਪਟਾਕਿਆਂ ਦੀ ਦੁਕਾਨ ਲਗਾਉਣ ਲਈ ਆਰਜੀ…

ਜਲੰਧਰ ਪੁਲਿਸ ਨੇ ਪੰਜਾਬ ‘ਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪ੍ਰੀਤ ਫਗਵਾੜਾ ਗੈਂਗ ਦੇ ਤਿੰਨ ਆਰੋਪੀਆਂ ਨੂੰ ਕੀਤਾ ਕਾਬੂ

ਜਲੰਧਰ ਪੁਲਿਸ ਨੇ ਪੰਜਾਬ ‘ਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪ੍ਰੀਤ ਫਗਵਾੜਾ ਗੈਂਗ ਦੇ ਤਿੰਨ ਆਰੋਪੀਆਂ ਨੂੰ ਕੀਤਾ ਕਾਬੂ

ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਅੱਜ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਜਲੰਧਰ ਤੋਂ ਪ੍ਰੀਤ ਫਗਵਾੜਾ ਗੈਂਗ ਦੇ ਹਥਿਆਰਾਂ ਦੀ ਸਪਲਾਈ ਕਰਨ ਵਾਲਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੇ ਦੋਸ਼ੀ ਪ੍ਰੀਤ ਫਗਵਾੜਾ ਗੈਂਗ ਦੇ ਸਰਗਨਾ ਰਜਨੀਸ਼ ਸਿੰਘ ਪ੍ਰੀਤ ਜੋ ਕਿ ਇਸ ਵੇਲੇ ਕਤਲ ਦੇ ਮਾਮਲੇ ਵਿੱਚ ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ ਅਤੇ ਉਸ…

ਅਗਲਾ ਹਫਤਾ ਨਹੀਂ ਹੋਣਗੇ ਸਰਕਾਰੀ ਦਫਤਰਾਂ ‘ਚ ਕੰਮ

ਅਗਲਾ ਹਫਤਾ ਨਹੀਂ ਹੋਣਗੇ ਸਰਕਾਰੀ ਦਫਤਰਾਂ ‘ਚ ਕੰਮ

ਜਲੰਧਰ ਦੇ 42 ਦੇ ਕਰੀਬ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਸੋਮਵਾਰ ਤੋਂ 6 ਦਿਨਾਂ ਹੜਤਾਲ ’ਤੇ ਚਲੇ ਗਏ। ਇਸ ਲਈ ਅਗਲੇ ਦਿਨਾਂ ਲਈ ਦਫਤਰਾਂ ਵਿੱਚ ਆਮ ਲੋਕਾਂ ਦੀ ਖੱਜਲ-ਖੁਆਰੀ ਵਧ ਸਕਦੀ ਹੈ। ਉਧਰ, ਪੰਜਾਬ ਸਰਕਾਰ ਵੀ ਹੜਤਾਲ ਖਤਮ ਕਰਾਉਣ ਲਈ ਐਕਸ਼ਨ ਮੋਡ ਵਿੱਚ ਆ ਗਈ ਹੈ। ਇਸ ਸਬੰਧ…

‘ਦੌੜ ਜਲੰਧਰ’ ਦੌੜ…ਹਾਫ ਮੈਰਾਥਨ ‘ਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਨੇ ਵਿਖਾਇਆ ਦਮਖਮ
|

‘ਦੌੜ ਜਲੰਧਰ’ ਦੌੜ…ਹਾਫ ਮੈਰਾਥਨ ‘ਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਨੇ ਵਿਖਾਇਆ ਦਮਖਮ

ਜ਼ਿਲ੍ਹਾ ਪ੍ਰਸ਼ਾਸਨ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਹਾਫ ਮੈਰਾਥਨ ‘ਦੌੜ ਜਲੰਧਰ’ ਕਰਵਾਈ ਗਈ, ਜਿਸ ਦਾ ਆਗਾਜ਼ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਝੰਡੀ ਦੇ ਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਖੁਦ ਦੌੜ…