विधायक रमन अरोड़ा ने श्री गुरु रविदास महाराज जी के 647वें प्रकट उत्सव पर शहरों के विभिन्न लगरों व शोभायात्रा पर की शिरकत….
| | |

विधायक रमन अरोड़ा ने श्री गुरु रविदास महाराज जी के 647वें प्रकट उत्सव पर शहरों के विभिन्न लगरों व शोभायात्रा पर की शिरकत….

श्री गुरु रविदास महाराज ने लोगों को सत्य पर चलने का दिया संदेश : विधायक रमन अरोड़ा कहा : अपने बच्चों को अच्छी शिक्षा देकर उनको आत्मनिर्भर बनाए.. जालंधर (EN) जालंधर विधायक रमन अरोड़ा ने श्री गुरु रविदास महाराज जी के 647वें प्रकट उत्सव पर शहरों के विभिन्न लगरों व शोभायात्रा पर विशेष तौर पर…

ਭਾਰਤ ਚੋਣ ਕਮਿਸ਼ਨ ਨੇ ਆਈ.ਟੀ.ਐਪਲੀਕੇਸ਼ਨਾਂ ਬਾਰੇ ਵੀਡੀਓ ਕਾਨਫਰੰਸ ਰਾਹੀਂ ਦਿੱਤੀ ਸਿਖਲਾਈ
| | |

ਭਾਰਤ ਚੋਣ ਕਮਿਸ਼ਨ ਨੇ ਆਈ.ਟੀ.ਐਪਲੀਕੇਸ਼ਨਾਂ ਬਾਰੇ ਵੀਡੀਓ ਕਾਨਫਰੰਸ ਰਾਹੀਂ ਦਿੱਤੀ ਸਿਖਲਾਈ

ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ, ਇਨਫੋਰਸਮੈਂਟ ਏਜੰਸੀਆਂ, ਐਫ.ਐਸ.ਟੀ., ਐਸ.ਐਸ.ਟੀ., ਪ੍ਰਵਾਨਗੀ ਸੈੱਲਾਂ ਦੇ ਮੁਖੀਆਂ ਅਤੇ ਜ਼ਿਲ੍ਹਾ ਨੋਡਲ ਅਫ਼ਸਰਾਂ ਨੇ ਲਿਆ ਭਾਗ ਜਲੰਧਰ (EN) 23 ਫਰਵਰੀ ਆਗਾਮੀ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਆਈ.ਟੀ.ਐਪਲੀਕੇਸ਼ਨਾਂ ਸਬੰਧੀ ਵੀਡੀਓ ਕਾਨਫਰੰਸ ਰਾਹੀਂ ਸਿਖਲਾਈ ਪ੍ਰਦਾਨ ਕੀਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ…

ਸੰਸਦ ਮੈਂਬਰ ,ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਵਿਖੇ ਲੋੜਵੰਦਾਂ ਲਈ ਮੁਫ਼ਤ ਖਾਣੇ ਦੀ ਸ਼ੁਰੂਆਤ
| |

ਸੰਸਦ ਮੈਂਬਰ ,ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਵਿਖੇ ਲੋੜਵੰਦਾਂ ਲਈ ਮੁਫ਼ਤ ਖਾਣੇ ਦੀ ਸ਼ੁਰੂਆਤ

ਲੋਕਾਂ ਨੂੰ ਪੌਸ਼ਟਿਕ ਖਾਣਾ ਮੁਹੱਈਆ ਕਰਵਾਉਣ ’ਚ ਹੋਵੇਗਾ ਸਹਾਈ ਜਲੰਧਰ (EN) 22 ਫ਼ਰਵਰੀ ਸਿਵਲ ਹਸਪਤਾਲ ਜਲੰਧਰ ਵਿਖੇ ਇਲਾਜ ਲਈ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵਲੋਂ ਅੱਜ ਹਸਪਤਾਲ ਦੇ ਅੰਦਰ ਲੋਕਾਂ ਲਈ ਮੁਫ਼ਤ ਖਾਣੇ ਦੀ ਸ਼ੁਰੂਆਤ ਕੀਤੀ…

ਸਾਂਸਦ , ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਸ਼ੋਭਾ ਯਾਤਰਾ ਦੇ ਰਸਤੇ ’ਚ ਤਿਆਰੀਆਂ ਦਾ ਜਾਇਜ਼ਾ
| |

ਸਾਂਸਦ , ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਸ਼ੋਭਾ ਯਾਤਰਾ ਦੇ ਰਸਤੇ ’ਚ ਤਿਆਰੀਆਂ ਦਾ ਜਾਇਜ਼ਾ

ਅਧਿਕਾਰੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਜਾਈ ਜਾ ਰਹੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਜਲੰਧਰ (EN) 22 ਫਰਵਰੀ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵਲੋਂ 23 ਫਰਵਰੀ 2024 ਨੂੰ ਸ੍ਰੀ ਗੁਰੂ ਰਵਿਦਾਸ ਜੀ…

ਸ਼ੋਭਾ ਯਾਤਰਾ ਦੇ ਮੱਦੇਨਜ਼ਰ 23 ਫਰਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ’ਚ ਰਹੇਗੀ ਛੁੱਟੀ
| |

ਸ਼ੋਭਾ ਯਾਤਰਾ ਦੇ ਮੱਦੇਨਜ਼ਰ 23 ਫਰਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ’ਚ ਰਹੇਗੀ ਛੁੱਟੀ

ਪਹਿਲਾਂ ਕੇਵਲ ਜਲੰਧਰ ਸ਼ਹਿਰ ਦੇ ਸਕੂਲਾਂ / ਕਾਲਜਾਂ ਵਿੱਚ ਸੀ ਛੁੱਟੀ. ਜਲੰਧਰ (EN) 22 ਫ਼ਰਵਰੀ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ਹਿਰ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਹੁਣ 23 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਦੀ ਹੱਦ ’ਚ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਛੁੱਟੀ ਰਹੇਗੀ।ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ…

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਾਏ ਜਾ ਰਹੇ ਵਿਸ਼ੇਸ਼ ਕੈਂਪਾਂ ਨੂੰ ਪੰਜਾਬ ਭਰ ’ਚ ਭਰਵਾਂ ਹੁੰਗਾਰਾ : ਬਲਕਾਰ ਸਿੰਘ
| |

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਾਏ ਜਾ ਰਹੇ ਵਿਸ਼ੇਸ਼ ਕੈਂਪਾਂ ਨੂੰ ਪੰਜਾਬ ਭਰ ’ਚ ਭਰਵਾਂ ਹੁੰਗਾਰਾ : ਬਲਕਾਰ ਸਿੰਘ

ਕੈਬਨਿਟ ਮੰਤਰੀ ਵੱਲੋਂ ਹਲਕਾ ਕਰਤਾਰਪੁਰ ’ਚ ਲਾਏ ਕੈਂਪਾਂ ਦਾ ਦੌਰਾ ਕੈਂਪਾਂ ਦੌਰਾਨ ਸੇਵਾਵਾਂ ਸਬੰਧੀ ਮੌਕੇ ‘ਤੇ ਪ੍ਰਵਾਨਗੀ ਉਪਰੰਤ ਲਾਭਪਾਤਰੀਆਂ ਨੂੰ ਵੰਡੇ ਦਸਤਾਵੇਜ਼ ਕਰਤਾਰਪੁਰ (ਜਲੰਧਰ), 21 ਫਰਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਬਲਕਾਰ ਸਿੰਘ ਨੇ ਅੱਜ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਉਪਰਾਲੇ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ…

Breaking News-: ਪੰਜਾਬ ਦੇ ਕਿਹੜੇ ਸ਼ਹਿਰ ਚ ਕਿਹੜੇ ਕਿਸਾਨ ਜੱਥੇਬੰਦੀਆਂ ਵਲੋ ਕਿੱਥੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਦੇਖੋ ਲਿਸਟ ਵਿਚ ਅਪਣੇ ਸ਼ਹਿਰ ਦਾ ਨਾਮ
| | | | | | | | | | |

Breaking News-: ਪੰਜਾਬ ਦੇ ਕਿਹੜੇ ਸ਼ਹਿਰ ਚ ਕਿਹੜੇ ਕਿਸਾਨ ਜੱਥੇਬੰਦੀਆਂ ਵਲੋ ਕਿੱਥੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਦੇਖੋ ਲਿਸਟ ਵਿਚ ਅਪਣੇ ਸ਼ਹਿਰ ਦਾ ਨਾਮ

ਸਟੂਡੈਂਟ ਸੰਘਰਸ਼ ਮੋਰਚਾ ਪੰਜਾਬ ਵੱਲੋ ਹਲਕਾ ਜਲੰਧਰ ਕੈਂਟ ਵਿਖੇ ਨਸ਼ਾ ਵਿਰੋਧੀ ਰੈਲੀ ਉਪਰੰਤ ਨਵੀਆਂ ਨਿਯੁਕਤੀਆਂ ।
| |

ਸਟੂਡੈਂਟ ਸੰਘਰਸ਼ ਮੋਰਚਾ ਪੰਜਾਬ ਵੱਲੋ ਹਲਕਾ ਜਲੰਧਰ ਕੈਂਟ ਵਿਖੇ ਨਸ਼ਾ ਵਿਰੋਧੀ ਰੈਲੀ ਉਪਰੰਤ ਨਵੀਆਂ ਨਿਯੁਕਤੀਆਂ ।

ਜਲੰਧਰ (ਏਕਮ ਨਿਊਜ਼) ਜ਼ਿਲਾ ਜਲੰਧਰ ਅਧੀਨ ਪੈਂਦੇ ਦੀਪ ਨਗਰ ਹਲਕਾ ਜਲੰਧਰ ਕੈਂਟ ਵਿਖੇ ਸੂਬਾ ਪ੍ਰਧਾਨ ਵਰੁਣ ਸੋਫੀ ਪਿੰਡ ਅਤੇ ਵਿਦਿਆਰਥੀ ਆਗੂ ਰਣਬੀਰ ਖੇੜਾ ਦੀ ਅਗਵਾਈ ਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੀਤੀ ਗਈ । ਇਸ ਮੌਕੇ ਨੌਜਵਾਨਾ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਨੌਜਵਾਨਾਂ ਨੂੰ ਨਸ਼ੇ ਛੱਡਣ ਦੀ ਅਪੀਲ ਕੀਤੀ ਗਈ ।…

ਥਾਣਾ ਆਦਮਪੁਰ ਜਿਲਾ ਜਲੰਧਰ ਦਿਹਾਤੀ ਦੀ ਪੁਲਿਸ ਵੱਲੋ ਇਕ ਅੋਰਤ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋ 10 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਬਹੁਤ ਹੀ ਵੱਡੀ ਸਫਲਤਾ ਹਾਸਲ ਕੀਤੀ।
| | |

ਥਾਣਾ ਆਦਮਪੁਰ ਜਿਲਾ ਜਲੰਧਰ ਦਿਹਾਤੀ ਦੀ ਪੁਲਿਸ ਵੱਲੋ ਇਕ ਅੋਰਤ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋ 10 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਬਹੁਤ ਹੀ ਵੱਡੀ ਸਫਲਤਾ ਹਾਸਲ ਕੀਤੀ।

ਜਲੰਧਰ (ਜਸਕੀਰਤ ਰਾਜਾ) ਥਾਣਾ ਆਦਮਪੁਰ ਜਲੰਧਰ ਦਿਹਾਤੀ ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿਲੋ ਪੀ.ਪੀ.ਐਸ. ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਅਤੇ ਸ੍ਰੀ ਵਿਜੈ ਕੁੰਵਰ ਪਾਲ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ…

ਜਲੰਧਰ ਕਮਿਸ਼ਨਰ ਨੇ ਅੱਜ 56 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ
| |

ਜਲੰਧਰ ਕਮਿਸ਼ਨਰ ਨੇ ਅੱਜ 56 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ

ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸ ਨੂੰ ਮੁੱਖ ਰੱਖਦਿਆਂ ਅੱਜ ਫਿਰ ਤਬਾਦਲੇ ਕੀਤੇ ਗਏ ਹਨ। ਪੰਜਾਬ ਕਮਿਸ਼ਨਰ ਵੱਲੋਂ ਅੱਜ ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਪੰਜਾਬ ਕਮਿਸ਼ਨਰ ਨੇ ਅੱਜ 56 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ। ਤਬਾਦਲੇ ਕੀਤੇ ਗਏ ਪੁਲਿਸ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ