ਜਲੰਧਰ ‘ਚ ਵੱਡੀ ਵਾਰਦਾਤ
ਇਨਕਮ ਟੈਕਸ ਕਾਲੋਨੀ ਨੇੜੇ ਸਥਿਤ ਜੋਤੀ ਨਗਰ ਦੇ ਪਲਾਟ ਨੰਬਰ 7 ਵਿਚੋਂ ਮੰਗਲਵਾਰ ਸਵੇਰੇ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਸੂਚਨਾ ਪਾ ਕੇ ਮੌਕੇ ’ਤੇ ਪੁੱਜੀ ਪੁਲਸ ਥਾਣਾ ਨੰਬਰ 6 ਦੀ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਮੂਲ ਰੂਪ ਵਿਚ ਬਿਹਾਰ ਦੇ ਰਹਿਣ ਵਾਲੇ ਰਾਮ ਕੁਮਾਰ ਵਜੋਂ ਹੋਈ ਹੈ।…