ਜਲੰਧਰ ਸੀਟ ‘ਤੇ ਚਰਨਜੀਤ ਸਿੰਘ ਚੰਨੀ ਦੀ ਵੱਡੀ ਇਤਿਹਾਸਕ ਜਿੱਤ
| |

ਜਲੰਧਰ ਸੀਟ ‘ਤੇ ਚਰਨਜੀਤ ਸਿੰਘ ਚੰਨੀ ਦੀ ਵੱਡੀ ਇਤਿਹਾਸਕ ਜਿੱਤ

ਜਲੰਧਰ (EN) ਚਰਨਜੀਤ ਸਿੰਘ ਚੰਨੀ ਨੇ ਜਲੰਧਰ ਸੀਟ ’ਤੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ 351325, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 201922, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 187645, ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ 59520 ਅਤੇ ਨੀਤੂ ਨੂੰ 670 ਵੋਟਾਂ…

ਚੋਣ ਕਮਿਸ਼ਨ ਨੂੰ ਅੱਜ ਗਿਣਤੀ ਦੌਰਾਨ ਹਿੰਸਾ ਦਾ ਖਦਸ਼ਾ, 7 ਸੂਬਿਆਂ ‘ਚ ਫੋਰਸ ਕੀਤੇ ਗਏ ਤਾਇਨਾਤ
|

ਚੋਣ ਕਮਿਸ਼ਨ ਨੂੰ ਅੱਜ ਗਿਣਤੀ ਦੌਰਾਨ ਹਿੰਸਾ ਦਾ ਖਦਸ਼ਾ, 7 ਸੂਬਿਆਂ ‘ਚ ਫੋਰਸ ਕੀਤੇ ਗਏ ਤਾਇਨਾਤ

ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਅੱਜ ਯਾਨੀ 4 ਜੂਨ ਨੂੰ ਸ਼ੁਰੂ ਹੋ ਗਈ ਹੈ। ਇਸ ਦੌਰਾਨ ਚੋਣ ਕਮਿਸ਼ਨ ਨੂੰ ਵੋਟਾਂ ਦੀ ਗਿਣਤੀ ਦੌਰਾਨ ਜਾਂ ਬਾਅਦ ਵਿੱਚ ਹਿੰਸਾ ਦਾ ਖਦਸ਼ਾ ਹੈ। ਇਸ ਕਾਰਨ ਚੋਣ ਕਮਿਸ਼ਨ ਨੇ 7 ਰਾਜਾਂ ਵਿੱਚ ਕੇਂਦਰੀ ਬਲ ਤਾਇਨਾਤ ਕਰ ਦਿੱਤੇ ਹਨ। ਇਹ ਪਹਿਲੀ ਵਾਰ ਹੈ ਕਿ ਚੋਣ ਜ਼ਾਬਤਾ ਹਟਾਉਣ ਤੋਂ…

ਗਿਣਤੀ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ, ਕਾਊਂਟਿੰਗ ਪਾਰਟੀਆਂ ਨੂੰ ਹਲਕੇ ਅਲਾਟ,ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦੁਹਰਾਈ
| |

ਗਿਣਤੀ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ, ਕਾਊਂਟਿੰਗ ਪਾਰਟੀਆਂ ਨੂੰ ਹਲਕੇ ਅਲਾਟ,ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦੁਹਰਾਈ

ਜਲੰਧਰ, 3 ਜੂਨ(EN) ਲੋਕ ਸਭਾ ਹਲਕਾ 04-ਜਲੰਧਰ ਦੀ ਚੋਣ ਲਈ 1 ਜੂਨ ਨੂੰ ਪਈਆਂ ਵੋਟਾਂ ਦੀ ਕੱਲ 4 ਜੂਨ ਨੂੰ ਹੋਣ ਵਾਲੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਊਂਟਿੰਗ ਆਬਜ਼ਰਵਰ ਸ੍ਰੀ ਜੇ. ਮੇਘਨਾਥ ਰੈਡੀ, ਸ੍ਰੀ ਸ਼ੈਲੇਂਦਰਨ ਪੀ, ਸ੍ਰੀ ਜੈ ਪ੍ਰਕਾਸ਼ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਨਿਗਰਾਨੀ…

ਪੰਜਾਬ ਅਤੇ ਪੰਜਾਬ ਤੋਂ ਬਾਹਰ ਹੋ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਜਲੰਧਰ ਚ ਕੀਤੀ ਨਿਯੁਕਤੀਆਂ
| |

ਪੰਜਾਬ ਅਤੇ ਪੰਜਾਬ ਤੋਂ ਬਾਹਰ ਹੋ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਜਲੰਧਰ ਚ ਕੀਤੀ ਨਿਯੁਕਤੀਆਂ

ਜਲੰਧਰ (EN) ਪੰਜਾਬ ਅਤੇ ਪੰਜਾਬ ਤੋਂ ਬਾਹਰ ਹੋ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਜਲੰਧਰ ਸ਼ਹਿਰ ਤੋਂ ਸਰਦਾਰ ਹਰ ਅੰਮ੍ਰਿਤ ਸਿੰਘ ਨੇ ਪੰਜਾਬ ਅਤੇ ਬਾਹਰਲੇ ਰਾਜਾਂ ਅਤੇ ਵਿਦੇਸ਼ਾਂ ਵਿੱਚ ਮਰਿਆਦਾ ਦੀ ਪਾਲਣਾ ਕਰਨ ਲਈ ਸ ਗੋਲਡੀ S/O ਸਰਦਾਰ ਪ੍ਰਤਾਪ ਸਿੰਘ ਸਾਬਕਾ SGPC ਮੈਂਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ…

Hukamnama Sri Darbar Sahib
|

Hukamnama Sri Darbar Sahib

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ…

ਜਲੰਧਰ ਲੋਕ ਸਭਾ ਚੋਣਾਂ ਵਿੱਚ 57.5% ਪ੍ਰਤੀਸ਼ਤ ਨਾਲ 9.51 ਲੱਖ ਤੋਂ ਵੱਧ ਵੋਟਾਂ ਪਈਆਂ
| |

ਜਲੰਧਰ ਲੋਕ ਸਭਾ ਚੋਣਾਂ ਵਿੱਚ 57.5% ਪ੍ਰਤੀਸ਼ਤ ਨਾਲ 9.51 ਲੱਖ ਤੋਂ ਵੱਧ ਵੋਟਾਂ ਪਈਆਂ

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਜਲੰਧਰ ਵਲੋਂ ਸ਼ਾਂਤੀਪੂਰਨ ਪੋਲਿੰਗ ਨੂੰ ਯਕੀਨੀ ਬਣਾਇਆ ਜਲੰਧਰ 1 ਜੂਨ (ਜੇ.ਐੱਸ. ਸੋਢੀ) ਅੱਜ ਜਲੰਧਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਲਈ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਲਈ ਬਾਹਰ ਆ ਕੇ ਭਾਰੀ ਉਤਸ਼ਾਹ ਦਿਖਾਇਆ। ਜ਼ਿਲ੍ਹਾ ਅਧਿਕਾਰੀਆਂ ਨੇ ਸਾਰੇ 1,951 ਪੋਲਿੰਗ ਬੂਥਾਂ ‘ਤੇ ਨਿਰਵਿਘਨ ਵੋਟਿੰਗ ਨੂੰ ਯਕੀਨੀ ਬਣਾਇਆ। ਡਾ. ਹਿਮਾਂਸ਼ੂ ਅਗਰਵਾਲ,…

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨਕੋਦਰ ’ਚ ਚੋਣ ਕਰਮਚਾਰੀ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ
| |

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨਕੋਦਰ ’ਚ ਚੋਣ ਕਰਮਚਾਰੀ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ

ਚੋਣ ਐਕਸ-ਗ੍ਰੇਸ਼ੀਆ ਸਮੇਤ ਹੋਰ ਲਾਭਾਂ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਜਲੰਧਰ, 1 ਜੂਨ(EN) ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਨਕੋਦਰ ਵਿਧਾਨ ਸਭਾ ਹਲਕੇ ਵਿੱਚ ਚੋਣ ਡਿਊਟੀ ‘ਤੇ ਤਾਇਨਾਤ ਚੋਣ ਕਰਮਚਾਰੀ ਸੁਰਿੰਦਰ ਕੁਮਾਰ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਡਾ. ਅਗਰਵਾਲ ਨੇ ਦੱਸਿਆ ਕਿ ਸ੍ਰੀ ਕੁਮਾਰ ਨੂੰ ਡਿਊਟੀ ਦੌਰਾਨ…

आदमपुर के वडाला गांव में हुए झगड़े में 4 लोगों के खिलाफ शिकायत दर्ज,मतदान नहीं हुआ प्रभावित – निर्बाध रहा जारी
| |

आदमपुर के वडाला गांव में हुए झगड़े में 4 लोगों के खिलाफ शिकायत दर्ज,मतदान नहीं हुआ प्रभावित – निर्बाध रहा जारी

जालंधर, 1 जून (EN) लोकसभा चुनाव के दौरान आदमपुर विधानसभा क्षेत्र के बडाला बूथ के पास झगड़े में जालंधर देहाती पुलिस ने शिकायत दर्ज की है। जिला चुनाव अधिकारी डा.हिमांशु अग्रवाल ने बताया कि सुरक्षा बलों ने झगड़े को रोक दिया इसके बाद आदमपुर पुलिस ने संबंधित पक्षों के बयान दर्ज किए और जांच के…

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ, ਲੋਕਾਂ ਨਾਲ ਕੀਤੀ ਗੱਲਬਾਤ  ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਲਈ ਬੂਟੇ ਵੀ ਵੰਡੇ
| |

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ, ਲੋਕਾਂ ਨਾਲ ਕੀਤੀ ਗੱਲਬਾਤ  ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਲਈ ਬੂਟੇ ਵੀ ਵੰਡੇ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਨਿਵੇਕਲੀਆਂ ਪਹਿਲਕਦਮੀਆਂ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਦਾ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ, ਫਿਲਮ ਦੀਆਂ ਟਿਕਟਾਂ ਵੀ ਦਿੱਤੀਆਂ ਜਲੰਧਰ, 1 ਜੂਨ (EN) ਜਲੰਧਰ ਲੋਕ ਸਭਾ ਚੋਣ ਦੌਰਾਨ ਵੋਟਰਾਂ ਖਾਸ ਕਰ ਨੌਜਵਾਨ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ…

ਲੋਕ ਸਭਾ ਚੋਣਾਂ ਲਈ 9 ਵਿਧਾਨ ਸਭਾ ਚੋਣਾਂ ਵਿੱਚ ਕਿੰਨੇ ਪ੍ਰਤੀਸ਼ਤ ਹੋਈ ਵੋਟਿੰਗ ਦੇਖੋ ਲਿਸਟ।
| |

ਲੋਕ ਸਭਾ ਚੋਣਾਂ ਲਈ 9 ਵਿਧਾਨ ਸਭਾ ਚੋਣਾਂ ਵਿੱਚ ਕਿੰਨੇ ਪ੍ਰਤੀਸ਼ਤ ਹੋਈ ਵੋਟਿੰਗ ਦੇਖੋ ਲਿਸਟ।

List 👇👇👇