ਡੇਰਾ ਸੱਚਖੰਡ ਬੱਲਾਂ ਵਿਖੇ ਸ਼ਹੀਦ ਸੰਤ ਰਾਮਾਨੰਦ ਜੀ ਦੇ ਸ਼ਹੀਦੀ ਦਿਹਾੜੇ ‘ਤੇ ਕਰਵਾਏ ਗਏ ਪ੍ਰੋਗਰਾਮ ‘ਚ ਸ਼ਿਰਕਤ ਕੀਤੀ |
ਸੰਤ ਰਾਮਾਨੰਦ ਜੀ ਦੀ ਕੁਰਬਾਨੀ ਕਦੇ ਵਿਅਰਥ ਨਹੀਂ ਜਾਵੇਗੀ – ਸੁਸ਼ੀਲ ਕੁਮਾਰ ਰਿੰਕੂ ਜਲੰਧਰ, 25 ਮਈ(EN) ਸ਼ਹੀਦ ਸੰਤ ਰਾਮਾਨੰਦ ਜੀ ਹਮੇਸ਼ਾ ਸਾਡੀਆਂ ਯਾਦਾਂ ਵਿੱਚ ਰਹਿਣਗੇ ਅਤੇ ਉਨ੍ਹਾਂ ਦੀ ਕੁਰਬਾਨੀ ਕਦੇ ਵਿਅਰਥ ਨਹੀਂ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਡੇਰਾ ਸੱਚਖੰਡ ਬੱਲਾਂ…