जालंधर लोकसभा हल्के में भाजपा का किला हुआ और ज्यादा मजबूत,कांग्रेस प्रदेश पदाधिकारी समेत दर्जनों कांग्रेसी-पार्टी में हुए शमिल
|

जालंधर लोकसभा हल्के में भाजपा का किला हुआ और ज्यादा मजबूत,कांग्रेस प्रदेश पदाधिकारी समेत दर्जनों कांग्रेसी-पार्टी में हुए शमिल

प्रदेश कांग्रेस सचिव मंजीत सिंह सरोया ने भाजपा की ज्वाइन हार से बौखलाए कांग्रेस और आप पार्टी जालंधर वासियों को कर रही गुमराह–सुशील रिंकु जालंधर (EN)भारतीय जनता पार्टी को लोकसभा चुनावों से पहले जालंधर लोकसभा में मजबूती मिलते हुए कांग्रेस के प्रदेश पदाधिकारी समेत दर्जनों कांग्रेसियों ने भाजपा ज्वॉइन की है।भाजपा ज्वाइन करने वालों में…

ਅਵਤਾਰ ਸਿੰਘ ਘੁੰਮਣ ਜੱਥੇਬੰਦਕ ਸਕੱਤਰ ਬਣਨ ਤੇ ਜਥੇਦਾਰ ਕੁਲਵੰਤ ਸਿੰਘ ਮੰਨਣ ਦਾ ਕੀਤਾ ਧੰਨਵਾਦ 
|

ਅਵਤਾਰ ਸਿੰਘ ਘੁੰਮਣ ਜੱਥੇਬੰਦਕ ਸਕੱਤਰ ਬਣਨ ਤੇ ਜਥੇਦਾਰ ਕੁਲਵੰਤ ਸਿੰਘ ਮੰਨਣ ਦਾ ਕੀਤਾ ਧੰਨਵਾਦ 

ਜਲੰਧਰ 19 ਮਈ (EN) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਿਯੁਕਤ ਕੀਤੇ ਜੱਥੇਬੰਦਕ ਸਕੱਤਰ ਅਵਤਾਰ ਸਿੰਘ ਘੁੰਮਣ ਵਲੋਂ ਆਪਣੇ ਸਾਥੀਆ ਸਮੇਤ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੋਂ ਵੱਧ…

ਕਿਸਾਨਾਂ ਦੇ ਹੱਕਾਂ ਦੀ ਹਮੇਸ਼ਾ ਆਵਾਜ਼ ਚੁੱਕਦਾ ਰਿਹਾ ਹੈ ਅਕਾਲੀ ਦਲ- ਮਹਿੰਦਰ ਸਿੰਘ ਕੇ.ਪੀ.
|

ਕਿਸਾਨਾਂ ਦੇ ਹੱਕਾਂ ਦੀ ਹਮੇਸ਼ਾ ਆਵਾਜ਼ ਚੁੱਕਦਾ ਰਿਹਾ ਹੈ ਅਕਾਲੀ ਦਲ- ਮਹਿੰਦਰ ਸਿੰਘ ਕੇ.ਪੀ.

ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਦੇ ਲੋਕ ਮੂੰਹ ਨਹੀਂ ਲਗਾਉਣਗੇ- ਗੁਰਪ੍ਰਤਾਪ ਸਿੰਘ ਵਡਾਲਾ ਜਲੰਧਰ(EN) ਜਲੰਧਰ ਦੇ ਹਲਕਾ ਨਕੋਦਰ ਵਿਖੇ ਵਰਕਰ ਅਤੇ ਲੋਕਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਹੋਏ, ਜਿਨ੍ਹਾਂ ਨੇ ਆਪਣੀਆਂ ਮੰਗਾਂ ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਨੂੰ ਦੱਸੀਆਂ। ਅਕਾਲੀ ਆਗੂ ਗੁਰਪ੍ਰਤਾਪ…

ਸਮਾਜਵਾਦੀ ਪਾਰਟੀ ਨੇ ਕਾਂਗਰਸ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ,ਚਰਨਜੀਤ ਚੰਨੀ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਕਹੀ ਗੱਲ
|

ਸਮਾਜਵਾਦੀ ਪਾਰਟੀ ਨੇ ਕਾਂਗਰਸ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ,ਚਰਨਜੀਤ ਚੰਨੀ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਕਹੀ ਗੱਲ

ਜਲੰਧਰ(EN) ਸਮਾਜਵਾਦੀ ਪਾਰਟੀ ਵੱਲੋਂ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ।ਸਮਜਾਵਾਦੀ ਪਾਰਟੀ ਦੇ ਜਲੰਧਰ ਦੇ ਜਿਲਾ ਪ੍ਰਧਾਨ ਮਨਜੀਤ ਸਿੰਘ ਨੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਿੱਤਰਨ ਦੀ ਗੱਲ ਕਹੀ।ਸਮਾਜਵਾਦੀ ਪਾਰਟੀ ਦੇ ਅਹੁਦੇਦਾਰਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਸੁਖਵੰਤ ਸਿੰਘ ਨਾਲ ਮੀਟਿੰਗ…

ਸਾਬਕਾ ਫ਼ੌਜੀਆਂ ਨੇ ਕਿਹਾ ਚੰਨੀ ਪ੍ਰਤੀ ਦੀਆਂ ਫ਼ੌਜੀਆਂ ਪ੍ਰਤੀ ਭਾਵਨਾਵਾਂ ਤੇ ਉੱਨਾਂ ਨੂੰ ਕੋਈ ਸ਼ੱਕ ਤੇ ਰੋਸ ਨਹੀਂ ਮੈਂ ਫ਼ੌਜੀਆਂ ਦਾ ਹਮੇਸ਼ਾ ਸਨਮਾਨ ਕਰਦਾ ਹਾਂ ਤੇ ਕਰਦਾ ਰਹਾਂਗਾ- ਚਰਨਜੀਤ ਚੰਨੀ
|

ਸਾਬਕਾ ਫ਼ੌਜੀਆਂ ਨੇ ਕਿਹਾ ਚੰਨੀ ਪ੍ਰਤੀ ਦੀਆਂ ਫ਼ੌਜੀਆਂ ਪ੍ਰਤੀ ਭਾਵਨਾਵਾਂ ਤੇ ਉੱਨਾਂ ਨੂੰ ਕੋਈ ਸ਼ੱਕ ਤੇ ਰੋਸ ਨਹੀਂ ਮੈਂ ਫ਼ੌਜੀਆਂ ਦਾ ਹਮੇਸ਼ਾ ਸਨਮਾਨ ਕਰਦਾ ਹਾਂ ਤੇ ਕਰਦਾ ਰਹਾਂਗਾ- ਚਰਨਜੀਤ ਚੰਨੀ

ਪੁਲਵਾਮਾ ਤੇ ਪੁੰਛ ਵਿੱਚ ਫੌਜ ਤੇ ਹਮਲਾ ਕਰਨ ਵਾਲੇ ਕੋਣ ਹਨ-ਚਰਨਜੀਤ ਚੰਨੀ ਜਲੰਧਰ(EN) ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਦੇਸ਼ ਦੇ ਫ਼ੌਜੀਆਂ ਦਾ ਸਨਮਾਨ ਕਰਦੇ ਹਨ ਤੇ ਹਮੇਸ਼ਾ ਫੋਜੀਆਂ ਨਾਲ ਖੜੇ ਰਹੇ ਹਨ ਅਤੇ ਅੱਗੋਂ ਵੀ ਹਮੇਸ਼ਾ ਫ਼ੌਜੀਆਂ ਤੇ ਉੱਨਾਂ ਦੇ ਪਰਿਵਾਰਾਂ ਨਾਲ…

ਸਰਦਾਰ ਸੁਖਬੀਰ ਸਿੰਘ ਬਾਦਲ ਤੇ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਵਲੋਂ ਭਾਜਪਾ ਤੇ ਕਾਂਗਰਸੀ ਆਗੂਆਂ ਨੂੰ ਸਿਰੋਪਾਓ ਦੇ ਕੇ ਕੀਤਾ ਅਕਾਲੀ ਦਲ ਵਿਚ ਸ਼ਾਮਲ
|

ਸਰਦਾਰ ਸੁਖਬੀਰ ਸਿੰਘ ਬਾਦਲ ਤੇ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਵਲੋਂ ਭਾਜਪਾ ਤੇ ਕਾਂਗਰਸੀ ਆਗੂਆਂ ਨੂੰ ਸਿਰੋਪਾਓ ਦੇ ਕੇ ਕੀਤਾ ਅਕਾਲੀ ਦਲ ਵਿਚ ਸ਼ਾਮਲ

ਜਲੰਧਰ(EN) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਦੇ ਉਮੀਦਵਾਰ ਸ਼੍ਰੀ ਮਹਿੰਦਰ ਸਿੰਘ ਦੀ ਮੌਜੂਦਗੀ ਵਿਚ ਕਈ ਕਾਂਗਰਸੀ ਅਤੇ ਆਪ ਨੇਤਾਵਾਂ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਉਨ੍ਹਾਂ ਨੇ ਬਲਬੀਰ ਕੁਮਾਰ ਗੱਗੀ ਮਹੇ (ਸਾਬਕਾ ਕੌਂਸਲਰ),…

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ‘ਚ ਸੁਭਾਸ਼ ਸੋਂਧੀ ਵਲੋਂ ਮੀਟਿੰਗ 
|

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ‘ਚ ਸੁਭਾਸ਼ ਸੋਂਧੀ ਵਲੋਂ ਮੀਟਿੰਗ 

ਜਲੰਧਰ 18 ਮਈ (EN) ਲੋਕ ਸਭਾ ਹਲਕਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ‘ਚ ਸੁਭਾਸ਼ ਸੋਂਧੀ ਦੇ ਗ੍ਰਹਿ ਗੁਰਦੇਵ ਨਗਰ ਨੇੜੇ ਦਾਣਾ ਮੰਡੀ ਜਲੰਧਰ ਵਿਖੇ ਮੀਟਿੰਗ ਕਰਵਾਈ ਗਈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਅਤੇ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੇ ਇਸ ਮੀਟਿੰਗ…

चरणजीत चन्नी ने रोटरी क्लब के सदस्यों के साथ बैठक की और कांग्रेस को जिताने की अपील की
|

चरणजीत चन्नी ने रोटरी क्लब के सदस्यों के साथ बैठक की और कांग्रेस को जिताने की अपील की

जालंधर में मेडिकल टूरिज्म को बढ़ावा दिया जाएगा- चरणजीत चन्नी जालंधर(EN) जालंधर लोकसभा क्षेत्र से कांग्रेस पार्टी के उम्मीदवार पूर्व मुख्यमंत्री चरणजीत सिंह चन्नी ने रोटरी क्लब के सदस्यों के साथ बैठक की।इस दौरान उन्होंने जालंधर के विकास और समस्याओं पर चर्चा की।चन्नी ने रोटरी क्लब द्वारा किए जा रहे सामाजिक कल्याण कार्यों की सराहना…

जालंधर कमिश्नरेट पुलिस ने अंतर्राज्यीय लुटेरों के एक गिरोह का किया भंडाफोड़, सोना और अन्य कीमती सामान समेत 11 गिरफ्तार किए 
|

जालंधर कमिश्नरेट पुलिस ने अंतर्राज्यीय लुटेरों के एक गिरोह का किया भंडाफोड़, सोना और अन्य कीमती सामान समेत 11 गिरफ्तार किए 

  जालंधर, 19 मई (EN)पुलिस कमिश्नर स्वपन शर्मा के नेतृत्व में जालंधर कमिश्नरेट पुलिस ने अंतर्राज्यीय डकैती करने वाले एक गिरोह का भंडाफोड़ किया है और इसमें शामिल 11 खतरनाक अपराधियों को गिरफ्तार किया। विवरण का खुलासा करते हुए, पुलिस आयुक्त ने कहा कि एक एनआरआई सुच्चा सिंह ने पुलिस में शिकायत दर्ज कराई थी…

ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਚ ਨਗਰ ਕੀਰਤਨ ਸਜਾਏ ਗਏ ਅਤੇ ਕਾਲੀਆ ਫਾਰਮ ਵਿਖੇ ਸੰਗਤਾਂ ਲਈ ਲਗਾਏ ਗਏ ਲੰਗਰ
|

ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਚ ਨਗਰ ਕੀਰਤਨ ਸਜਾਏ ਗਏ ਅਤੇ ਕਾਲੀਆ ਫਾਰਮ ਵਿਖੇ ਸੰਗਤਾਂ ਲਈ ਲਗਾਏ ਗਏ ਲੰਗਰ

ਜਲੰਧਰ(EN)ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਨਗਰ ਵਿੱਚੋਂ ਇੱਕ ਵਿਸ਼ਾਲ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ। ਜੋ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਜਦੋਂ ਕਾਲੀਆ ਫਾਰਮ ਪਹੁੰਚਿਆ ਜਿੱਥੇ ਗੁਰੂਦੁਆਰਾ ਸਿੰਘ ਸਭਾ ਕਾਲੀਆ ਫਾਰਮ, ਮਾਈ ਭਾਗੋ ਜੀ ਸੇਵਾ…