ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਵੱਲੋਂ ਅੰਤਰ ਜ਼ਿਲ੍ਹਾ ਨਾਕਿਆਂ ਦੀ ਅਚਨਚੇਤ ਚੈਕਿੰਗ ਫਲਾਇੰਗ ਸਕੁਐਡ ਟੀਮਾਂ ਨੂੰ ਗਸ਼ਤ ਤੇ ਚੌਕਸੀ ਵਧਾਉਣ ਦੀਆਂ ਹਦਾਇਤਾਂ
ਫਲਾਇੰਗ ਸਕੁਐਡ ਟੀਮਾਂ ਨੂੰ ਗਸ਼ਤ ਤੇ ਚੌਕਸੀ ਵਧਾਉਣ ਦੀਆਂ ਹਦਾਇਤਾਂ ਜਲੰਧਰ, 18 ਮਈ(EN) ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਤਰ-ਜ਼ਿਲ੍ਹਾ ਲਗਾਏ ਗਏ ਹਨ, ਜਿਨ੍ਹਾਂ ਦੀ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਜਲੰਧਰ (ਦਿਹਾਤੀ) ਅੰਕੁਰ ਗੁਪਤਾ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਇਥੇ ਸਤਲੁਜ ਦਰਿਆ ਦੇ ਪੁਲ ’ਤੇ ਸ਼ਾਹਕੋਟ ਵਿਖੇ ਲਗਾਏ…