ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਨੇ ਕੀਤੀ ਮੁਲਾਕਾਤ
ਜਲੰਧਰ(EN) ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਵਲੋਂ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਪਰਿਵਾਰ ਸਮੇਤ ਮੁਲਾਕਾਤ ਕੀਤੀ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਜੀ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਹੀ ਬਿਆਸ ਡੇਰਾ ਰਾਧਾ ਸੁਆਮੀ ਜੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਦਰਸਾਏ ਮਾਰਗਾਂ…