ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਧ੍ਰੋਹ ਕਮਾਇਆ- ਸਿੱਖ ਤਾਲਮੇਲ ਕਮੇਟੀ
ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਜਲੰਧਰ 19 ਮਾਰਚ (EN) ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਤੋਂ ਬਾਅਦ ਬਾਹਰ ਨਿਕਲ ਤੇ ਜਿਸ ਤਰ੍ਹਾਂ ਪੰਜਾਬ ਪੁਲਿਸ ਨੇ ਗਿਰਫਤਾਰ ਕੀਤਾ ਹੈ ਅਤੇ ਕਿਸਾਨ ਆਗੂਆਂ ਤੇ ਸੰਗੂ ਬਾਰਡਰ ਤੇ ਮੋਰਚਿਆਂ ਤੇ ਜਿਸ ਤਰ੍ਹਾਂ ਕਹਿਰ ਵਰਤਾਇਆ ਹੈ ਉਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ…