ਭਾਰੀ ਵੋਟਾਂ ਨਾਲ ਜਿਤਾਉਣਗੇ- ਕਨੌਜੀਆ ਭਾਈਚਾਰੇ ਨੇ ਸੁਸ਼ੀਲ ਰਿੰਕੂ ਨੂੰ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ
ਜਲੰਧਰ 11ਮਈ(EN) ਕਨੌਜੀਆ ਭਾਈਚਾਰੇ ਦੇ ਮੈਂਬਰਾਂ ਨੇ ਅੱਜ ਲੋਕ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਖੁੱਲ੍ਹਾ ਸਮਰਥਨ ਦਿੱਤਾ ਅਤੇ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਸੱਦਾ ਦਿੱਤਾ। ਧੋਬੀਘਾਟ ਵਿਖੇ ਕੰਨੌਜੀਆ ਮਹਾਸਭਾ ਵੱਲੋਂ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਨੇ ਮਾਤਾ ਭੱਦਰਕਾਲੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸੁਸ਼ੀਲ ਰਿੰਕੂ ਦੇ…