ਸੰਵਿਧਾਨ ਨਾਗਰਿਕਾਂ ਨੂੰ ਗੱਲ ਕਰਨ ਦੀ ਆਜ਼ਾਦੀ ਦਿੰਦਾ ਹੈ, ਆਪ ਨੇ ਇਹ ਆਜ਼ਾਦੀ ਖੋਈ- ਐਡਵੋਕੇਟ ਬਲਵਿੰਦਰ ਕੁਮਾਰ
ਆਪ ਨੇ ਲੋਕਾਂ ਦੇ ਸੰਵਿਧਾਨਕ ਹੱਕ ਖੋਏ ਜਲੰਧਰ(EN)ਬਸਪਾ ਦੇ ਲੋਕਸਭਾ ਦੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ’ਚ ਆਪਣੇ ਸਿਰਫ ਦੋ ਸਾਲਾਂ ਦੇ ਰਾਜ ’ਚ ਹੀ ਲੋਕਾਂ ਦੇ ਸੰਵਿਧਾਨਿਕ ਅਧਿਕਾਰਾਂ ਦੀਆਂ ਧੱਜੀਆਂ ਉਡਾ ਦਿੱਤੀਆਂ। ਉਨ੍ਹਾਂ ਕਿਹਾ ਕਿ ਆਪ ਦੇ ਲੋਕਾਂ ਨੇ ਪਹਿਲਾਂ ਵਿਕਾਸ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਤੋਂ…