ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ ‘ਤੇ ਭਰਵਾਂ ਸਵਾਗਤ
ਇੰਦਰਪਾਲ ਸਿੰਘ ਸ਼ੈਰੀ ਬਹਿਲ ਨੂੰ ਬਣਾਇਆ ਜਲੰਧਰ ਸ਼ਹਿਰੀ ਦਾ ਪ੍ਰਧਾਨ ਜਲੰਧਰ (EN) ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ ‘ਤੇ ਸੈਂਟਰਲ ਟਾਊਨ ਵਿਖੇ ਸਥਿਤ ਬਹਿਲ ਆਟੋਜ ਦੇ ਦਫਤਰ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮਨਦੀਪ ਸਿੰਘ ਬੱਲੂ, ਬਲਜੀਤ ਸਿੰਘ ਆਹਲੂਵਾਲੀਆ, ਮਨਦੀਪ ਸਿੰਘ ਮਿੱਠੂ, ਅਜੀਤ ਸਿੰਘ ਬੁਲੰਦ, ਪ੍ਰਦੀਪ ਸਿੰਘ, ਮੁਨੀਸ਼…