ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿੱਦਿਅਕ ਸੰਸਥਾਵਾਂ ’ਚ ਚਲਾਈ ਵੋਟਰ ਜਾਗਰੂਕਤਾ ਮੁਹਿੰਮ
ਜਲੰਧਰ, 21 ਮਾਰਚ (EN) ਨੌਜਵਾਨ ਵੋਟਰਾਂ ਵਿੱਚ ਵੋਟ ਦੇ ਅਧਿਕਾਰ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਅੱਜ ਜਲੰਧਰ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਸਕੂਲਾਂ, ਕਾਲਜਾਂ ਵਿੱਚ ਕੈਂਪਸ ਅੰਬੈਸਡਰਾਂ ਵੱਲੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ…