ਸੰਸਦ ਮੈਂਬਰ ਰਿੰਕੂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਲੋਕ ਸਭਾ ਚੋਣਾਂ ਬਾਰੇ ਕੀਤੀ ਚਰਚਾ
ਸੁਸ਼ੀਲ ਰਿੰਕੂ ਨੇ ਜਲੰਧਰ ਲੋਕ ਸਭਾ ਸੀਟ ‘ਤੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਜਿੱਤ ਦਾ ਭਰੋਸਾ ਦਿੱਤਾ ਜਲੰਧਰ, 19 ਮਾਰਚ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ‘ਚ ਉਨ੍ਹਾਂ ਜਲੰਧਰ ਲੋਕ ਸਭਾ ਸੀਟ ਦੀਆਂ ਆਗਾਮੀ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ।…