ਲਤੀਫ਼ਪੁਰਾ ਦੇ ਬੇਘਰ ਹੋਏ ਪਰਿਵਾਰਾਂ ਨੂੰ ਆਪਣੀ ਮਰਜ਼ੀ ਅਨੁਸਾਰ ਫਲੈਟ ਜਾਂ ਪਲਾਟ ਵਿੱਚ ਕਿਸੇ ਇੱਕ ਦੀ ਚੋਣ ਕਰਨ ਦੀ ਮਿਲੇਗੀ ਛੋਟ
ਲਤੀਫ਼ਪੁਰਾ ਵਾਸੀਆਂ ਲਈ ਮੁੜ ਵਸੇਬਾ ਸਕੀਮ ਤਹਿਤ ਅਰਜ਼ੀਆਂ ਦੇਣ ਦੀ ਮਿਤੀ ਵਿੱਚ 15 ਦਿਨਾਂ ਦਾ ਹੋਰ ਵਾਧਾ! ਮਾਨ ਸਰਕਾਰ ਦੇ ਹੁਕਮਾਂ ‘ਤੇ ਲਾਭਪਾਤਰੀਆਂ ਨੂੰ ਦਿੱਤਾ ਗਿਆ ਹੈ ਇੱਕ ਹੋਰ ਮੌਕਾ- ਜਗਤਾਰ ਸਿੰਘ ਸੰਘੇੜਾ ਜਲੰਧਰ, 24 ਮਈ (ਏਕਮ ਨਿਊਜ਼) ਜਲੰਧਰ ਦੇ ਲਤੀਫ਼ਪੁਰਾ ਵਿਖੇ ਪਿਛਲੇ ਸਾਲ ਹਟਾਏ ਨਾਜਾਇਜ਼ ਕਬਜ਼ਿਆਂ ਕਾਰਨ ਬੇਘਰ ਹੋਏ ਲੋਕਾਂ ਲਈ ਮਾਨ ਸਰਕਾਰ ਦੇ…