ਅੱਜ ਦਾ ਹੁਕਮਨਾਮਾ
ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ…