ਮਾਲਕਾਂ ਵੱਲੋਂ ਲਾਏ ਪੈਸਿਆਂ ਦੇ ਗਬਨ ਦੇ ਦੋਸ਼ ਤੋਂ ਦੁਖੀ 2 ਧੀਆਂ ਦੇ ਪਿਤਾ ਨੇ ਕੀਤੀ ਖੁਦਕੁਸ਼ੀ
ਓਲਡ ਜਵਾਹਰ ਨਗਰ ‘ਚ ਆਪਣੇ ਮਾਲਕਾਂ ਤੋਂ ਪ੍ਰੇਸ਼ਾਨ ਹੋ ਕੇ 2 ਧੀਆਂ ਦੇ ਪਿਤਾ ਨੇ ਖੁਦਕੁਸ਼ੀ ਕਰ ਲਈ। ਜਿਉਂ ਹੀ ਪੀੜਤ ਦੀ ਪਤਨੀ ਨੇ ਆਪਣੇ ਪਤੀ ਨੂੰ ਫਾਹੇ ਨਾਲ ਲਟਕਦਾ ਦੇਖਿਆ ਤਾਂ ਉਸ ਵੱਲੋਂ ਰੌਲਾ ਪਾਉਣ ’ਤੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ ’ਤੇ ਪੁੱਜੀ ਥਾਣਾ…