ਪੁਲਿਸ ਨੇ ਚੋਰੀ ਦੇ ਵਾਹਨ ਸਮੇਤ ਨੌਜਵਾਨ ਕੀਤਾ ਕਾਬੂ,4 ਐਕਟਿਵਾ ਤੇ 4 ਮੋਟਰਸਾਈਕਲ ਬਰਾਮਦ
ਜਲੰਧਰ : ਥਾਣਾ ਨੰਬਰ-6 ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਚੋਰੀ ਦੀ ਐਕਟਿਵਾ ਸਮੇਤ ਕਾਬੂ ਕਰ ਕੇ ਬਾਅਦ ਵਿਚ ਉਸ ਦੀ ਨਿਸ਼ਾਨਦੇਹੀ ਤੇ ਚੋਰੀ ਦੇ 7 ਹੋਰ ਵਾਹਨ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਆਦਿੱਤਿਆ ਕੁਮਾਰ ਨੇ ਦੱਸਿਆ ਕਿ ਇੰਸਪੈਕਟਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਥਾਣੇਦਾਰ ਜਗਦੀਸ਼ ਲਾਲ ਨੇ ਨਾਕਾਬੰਦੀ…