ਅੱਜ ਦਾ ਹੁਕਮਨਾਮਾ
ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ…