Earthquake : ਚੌਥੀ ਵਾਰ ਹਿੱਲਿਆ ਉੱਤਰ ਭਾਰਤ
ਹਰਿਆਣਾ ( Haryana ) ‘ਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸਵੇਰੇ 3.57 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਜ਼ਿਆਦਾਤਰ ਲੋਕ ਇਸ ਨੂੰ ਮਹਿਸੂਸ ਨਹੀਂ ਕਰ ਸਕੇ। ਜਿਸ ਸਮੇਂ…