ਮੂਸੇਵਾਲਾ ਕਤਲ ਮਾਮਲੇ ‘ਚ ਇਕ ਹੋਰ ਵੱਡਾ ਖ਼ੁਲਾਸਾ
| |

ਮੂਸੇਵਾਲਾ ਕਤਲ ਮਾਮਲੇ ‘ਚ ਇਕ ਹੋਰ ਵੱਡਾ ਖ਼ੁਲਾਸਾ

ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਜਿਨ੍ਹਾਂ ਹਥਿਆਰਾਂ ਦੀ ਵਰਤੋਂ ਹੋਈ ਸੀ, ਉਨ੍ਹਾਂ ਨੂੰ ਇਕ ਕੌਮਾਂਤਰੀ ਗੈਂਗ ਤੋਂ ਲਾਰੈਂਸ ਬਿਸ਼ਨੋਈ ਤੇ ਉਸ ਦੇ ਗੁਰਗਿਆਂ ਨੇ ਲਿਆ ਸੀ। ਇਸ ਕੌਮਾਂਤਰੀ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼ ਸਪੈਸ਼ਲ ਸੈੱਲ ਨੇ ਕੀਤਾ ਹੈ। ਇਸ ਦੇ 3 ਸਮੱਗਲਰਾਂ ਨੂੰ ਦਿੱਲੀ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਭਾਰਤ ਸਮੇਤ ਪਾਕਿਸਤਾਨ, ਦੁਬਈ…

Sidhu Moosewala
| |

ਦੁਬਈ ‘ਚ ਰਚੀ ਸੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼

ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਤੋਂ ਭਾਰਤ ਲਿਆਂਦੇ ਗਏ ਗੈਂਗਸਟਰ ਸਚਿਨ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਹਿਰਾਸਤ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ। ਸਚਿਨ ਨੇ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਪਲਾਨਿੰਗ ਦੁਬਈ ‘ਚ ਕੀਤੀ ਗਈ ਸੀ। ਜਦੋਂ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਵਿਉਂਤਬੰਦੀ ਕੀਤੀ ਜਾ ਰਹੀ…

ਭਾਰਤ ਦੇ ਲੋਕ ਬਣੇ ‘ਸੁਪਰਮੂਨ’ ਦੀ ਸ਼ਾਨਦਾਰ ਘਟਨਾ ਦੇ ਗਵਾਹ

ਭਾਰਤ ਦੇ ਲੋਕ ਬਣੇ ‘ਸੁਪਰਮੂਨ’ ਦੀ ਸ਼ਾਨਦਾਰ ਘਟਨਾ ਦੇ ਗਵਾਹ

ਕੋਲਕਾਤਾ :– ਭਾਰਤ ਦੇ ਲੋਕ ਦੁਨੀਆ ਦੇ ਹੋਰ ਲੋਕਾਂ ਨਾਲ ਇਸ ਮਹੀਨੇ ਵਿਚ ਪਹਿਲੇ ‘ਸੁਪਰਮੂਨ’ ਦੇ ਗਵਾਹ ਬਣੇ। ਇਸ ਮਹੀਨੇ ਦੋ ਵਾਰ ‘ਸੁਪਰਮੂਨ’ ਦੀ ਘਟਨਾ ਵੇਖਣ ਨੂੰ ਮਿਲੇਗੀ। ਐੱਮ. ਪੀ. ਬਿੜਲਾ ਤਾਰਾਮੰਡਲ ਦੇ ਸਾਬਕਾ ਡਾਇਰੈਕਟਰ ਦੇਬੀਪ੍ਰਸਾਦ ਦੁਆਰੀ ਨੇ ਇਹ ਜਾਣਕਾਰੀ ਦਿੱਤੀ। ਘਟਨਾ ਬਾਰੇ ਦੱਸਦਿਆਂ ਖਗੋਲ ਵਿਗਿਆਨੀ ਦੁਆਰੀ ਨੇ ਕਿਹਾ ਕਿ ਚੰਦਰਮਾ 27.3 ਦਿਨਾਂ ਵਿਚ ਇਕ…

ਰਾਜ ਸਭਾ ‘ਚ ਚੁੱਕਿਆ ਗਿਆ ਮੁੱਦਾ
|

ਰਾਜ ਸਭਾ ‘ਚ ਚੁੱਕਿਆ ਗਿਆ ਮੁੱਦਾ

ਕੇਂਦਰ ਸਰਕਾਰ ਨੇ ਪੰਜਾਬ ਨੂੰ ਸਾਲ 2017 ਤੋਂ ਲੈ ਕੇ 2022 ਤੱਕ ਦਾ ਅੰਤਿਮ ਜੀ. ਐੱਸ. ਟੀ. ਮੁਆਵਜ਼ਾ ਜਾਰੀ ਨਹੀਂ ਕੀਤਾ ਹੈ। ਇਸ ਦਾ ਖ਼ੁਲਾਸਾ ਕੈਗ ਦੀ ਰਿਪੋਰਟ ‘ਚ ਕੀਤਾ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਰਾਜ ਸਭਾ ‘ਚ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ‘ਚ ਇਹ ਜਾਣਕਾਰੀ…

ਦਿੱਲੀ-UP ਤੱਕ ਨੂਹ ਹਿੰਸਾ ਦਾ ਸੇਕ

ਦਿੱਲੀ-UP ਤੱਕ ਨੂਹ ਹਿੰਸਾ ਦਾ ਸੇਕ

ਹਰਿਆਣਾ ਦੇ ਨੂਹ ‘ਚ ਭੜਕੀ ਹਿੰਸਾ ਦਾ ਸੇਕ ਦਿੱਲੀ ਅਤੇ ਉੱਤਰ ਪ੍ਰਦੇਸ਼ ਤੱਕ ਜਾ ਪਹੁੰਚਿਆ ਹੈ। ਕੇਂਦਰੀ ਖ਼ੁਫੀਆ ਏਜੰਸੀਆਂ ਨੇ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਨੂੰ ਅਲਰਟ ਜਾਰੀ ਕਰ ਦਿੱਤਾ ਹੈ। ਪਿਛਲੇ 18 ਘੰਟਿਆਂ ਵਿਚ ਤਿੰਨ ਇਨਪੁਟ ਦਿੱਲੀ ਅਤੇ ਉੱਤਰ ਪ੍ਰਦੇਸ਼ ਨੂੰ ਭੇਜੇ ਗਏ ਹਨ, ਜਿਨ੍ਹਾਂ ‘ਚ ਪੁਲਸ ਨੂੰ…

weather
|

ਮਹੀਨੇ ਦੀ ਸ਼ੁਰੁਆਤ ਵਿੱਚ ਹੀ ਲੋਕਾਂ ਲਈ ਅਲਰਟ ਜਾਰੀ

ਪਿਛਲੇ ਕੁਝ ਦਿਨਾਂ ਤੋਂ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਅਗਲੇ ਤਿੰਨ ਦਿਨਾਂ ਦੌਰਾਨ ਪੂਰਬੀ ਅਤੇ ਪੂਰਬੀ ਮੱਧ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਗਤੀਵਿਧੀ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 3 ਅਗਸਤ ਨੂੰ ਉੱਤਰ-ਪੂਰਬੀ ਭਾਰਤ ਵਿੱਚ ਵੀ ਬਾਰਿਸ਼ ਦੀ…

Earthquake : ਚੌਥੀ ਵਾਰ ਹਿੱਲਿਆ ਉੱਤਰ ਭਾਰਤ

Earthquake : ਚੌਥੀ ਵਾਰ ਹਿੱਲਿਆ ਉੱਤਰ ਭਾਰਤ

ਹਰਿਆਣਾ ( Haryana ) ‘ਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸਵੇਰੇ 3.57 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਜ਼ਿਆਦਾਤਰ ਲੋਕ ਇਸ ਨੂੰ ਮਹਿਸੂਸ ਨਹੀਂ ਕਰ ਸਕੇ। ਜਿਸ ਸਮੇਂ…

ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਤੋਂ ਦੇਸ਼ ਨੂੰ ਕੀਤਾ ਸੰਬੋਧਨ
| |

ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਤੋਂ ਦੇਸ਼ ਨੂੰ ਕੀਤਾ ਸੰਬੋਧਨ

International Yoga Day :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਤੋਂ ਯੋਗ ਦਿਵਸ ਦੇ ਮੌਕੇ ‘ਤੇ ਭਾਰਤ ਦੇ ਲੋਕਾਂ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਮੈਂ ਤੁਹਾਡੇ ਸਾਰਿਆਂ ਨਾਲ ਵੀਡੀਓ ਸੰਦੇਸ਼ ਰਾਹੀਂ ਜੁੜ ਰਿਹਾ ਹਾਂ, ਪਰ ਮੈਂ ਯੋਗਾ ਕਰਨ ਦੇ ਪ੍ਰੋਗਰਾਮ ਤੋਂ ਭੱਜ ਨਹੀਂ ਰਿਹਾ ਹਾਂ। ਭਾਰਤੀ ਸਮੇਂ ਮੁਤਾਬਕ ਅੱਜ ਸ਼ਾਮ ਕਰੀਬ 5:30 ਵਜੇ…

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਇਕਲੌਤਾ ਪੁੱਤ ਸੀ ਅਮਨਦੀਪ
| |

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਇਕਲੌਤਾ ਪੁੱਤ ਸੀ ਅਮਨਦੀਪ

ਹੁਸ਼ਿਆਰਪੁਰ ਜ਼ਿਲ੍ਹੇ ਦੇ ਸ਼ਹਿਰ ਟਾਂਡਾ ਦੇ ਨੌਜਵਾਨ ਦੀ ਅਮਰੀਕਾ ਵਿਚ ਹੋਏ ਹਾਦਸੇ ਵਿਚ ਮੌਤ ਹੋ ਗਈ। ਇਸ ਦੀ ਜਾਣਕਾਰੀ ਬਲਵਿੰਦਰ ਸਿੰਘ ਬਿੱਟੂ ਧੰਨ-ਧੰਨ ਬਾਬਾ ਸ਼੍ਰੀ ਚੰਦ ਜੀ ਵੈਲਫੇਅਰ ਸੁਸਾਇਟੀ ਬੇਗੋਵਾਲ ਜ਼ਿਲ੍ਹਾ ਕਪੂਰਥਲਾ ਪੰਜਾਬ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਭੈਣ ਪਰਮਜੀਤ ਕੌਰ ਤੇ ਜੀਜਾ ਰਵਿੰਦਰਪਾਲ ਸਿੰਘ ਆਪਣੇ ਇਕਲੌਤੇ ਪੁੱਤਰ ਅਮਨਦੀਪ ਸਿੰਘ ਨਾਲ ਪਿਛਲੇ 13…

KLF ਮੁਖੀ ਤੇ ਅੰਮ੍ਰਿਤਪਾਲ ਸਿੰਘ ਦੇ ਹੈਂਡਲਰ ਦੀ ਬਲੱਡ ਕੈਂਸਰ ਕਾਰਨ ਲੰਡਨ ‘ਚ ਮੌਤ
| |

KLF ਮੁਖੀ ਤੇ ਅੰਮ੍ਰਿਤਪਾਲ ਸਿੰਘ ਦੇ ਹੈਂਡਲਰ ਦੀ ਬਲੱਡ ਕੈਂਸਰ ਕਾਰਨ ਲੰਡਨ ‘ਚ ਮੌਤ

Avtar Singh Khanda Died : ਖਾਲਿਸਤਾਨੀ ਲਿਬਰੇਸ਼ਨ ਫੋਰਸ (KLF) ਨੂੰ ਵੱਡਾ ਝਟਕਾ ਲੱਗਾ ਹੈ। ਬਰਤਾਨੀਆ ਵਿੱਚ ਕੇਐਲਐਫ ਦੇ ਮੁਖੀ ਤੇ ਅੰਮ੍ਰਿਤਪਾਲ ਸਿੰਘ ਦੇ ਮੁੱਖ ਹੈਂਡਲਰ ਅਵਤਾਰ ਸਿੰਘ ਖੰਡਾ ਦਾ ਲੰਡਨ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਖੰਡਾ ਨੂੰ ਲਾਈਫ ਸਪੋਰਟ ਸਿਸਟਮ ‘ਤੇ ਰੱਖਿਆ ਗਿਆ ਸੀ। ਖੰਡਾ ਪੰਜਾਬ ਦਾ ਵਸਨੀਕ ਸੀ ਤੇ ਉਸ ਦਾ…