ਮਾਤਾ ਵੈਸ਼ਨੋ ਦੇਵੀ ਜਾ ਰਹੀ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ
ਜ਼ਿਲ੍ਹਾ ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ‘ਚ 75 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜਿਨ੍ਹਾਂ ‘ਚੋਂ 10 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਦੱਸੀ ਜਾ ਰਹੀ ਹੈ, ਜਦੋਂ ਕਿ 60 ਤੋਂ ਜ਼ਿਆਦਾ ਲੋਕਾਂ ਨੂੰ ਬਚਾਇਆ ਗਿਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ…