ਖ਼ਰਾਬ ਮੌਸਮ ਦੇ ਮੱਦੇਨਜ਼ਰ ਰੁਕੀ ਰਜਿਸਟ੍ਰੇਸ਼ਨ
ਖ਼ਰਾਬ ਮੌਸਮ ਦੇ ਮੱਦੇਨਜ਼ਰ ਕੇਦਾਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ 8 ਮਈ ਤੱਕ ਬੰਦ ਕਰ ਦਿੱਤੀ ਗਈ ਹੈ। ਜਿਹੜੇ ਯਾਤਰੀ ਪਹਿਲਾਂ ਹੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ, ਉਹ ਕੇਦਾਰਨਾਥ ਜਾ ਸਕਦੇ ਹਨ। ਹਾਲਾਂਕਿ ਉਨ੍ਹਾਂ ਦੀ ਯਾਤਰਾ ਵੀ ਮੌਸਮ ’ਤੇ ਨਿਰਭਰ ਕਰੇਗੀ। ਮੌਸਮ ਦੇ ਬਹੁਤ ਜ਼ਿਆਦਾ ਖ਼ਰਾਬ ਹੋਣ ਦੀ ਸਥਿਤੀ ’ਚ ਯਾਤਰਾ ਨੂੰ ਰੋਕਿਆ ਵੀ ਜਾ ਸਕਦਾ ਹੈ। ਬੀਤੇ…