ਮਾਪਿਆਂ ਦਾ ਇਕਲੌਤਾ ਪੁੱਤ ਡਿਊਟੀ ਦੌਰਾਨ ਸ਼ਹੀਦ, ਜਸਵੀਰ ਸਿੰਘ
ਪੰਜਾਬ ਦੇ ਬਰਨਾਲਾ ਦਾ ਇੱਕ ਜਵਾਨ ਸਰਹੱਦ ਦੀ ਰਾਖੀ ਕਰਦਿਆਂ ਦੇਸ਼ ਲਈ ਸ਼ਹੀਦ ਹੋ ਗਿਆ ਹੈ। ਸਿਪਾਹੀ ਜਸਵੀਰ ਸਿੰਘ ਸਮਰਾ ਪਿੰਡ ਵਜੀਦਕੇ ਜੰਮੂ ਵਿੱਚ ਤਾਇਨਾਤ ਸੀ। ਉਹ ਡਿਊਟੀ ਦੌਰਾਨ ਅੱਤਵਾਦੀ ਹਮਲੇ ਵਿੱਚ ਮਾਰਿਆ ਗਿਆ ਹੈ। ਬਹਾਦਰ ਸਿਪਾਹੀ ਜਸਵੀਰ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਅਤੇ ਇਲਾਕੇ ‘ਚ ਸੋਗ ਦੀ…