ਹੁਣ ਆਧਾਰ ਨਾਲ ਜੁੜੇ ਮੋਬਾਈਲ ਨੰਬਰ ਤੇ ਈਮੇਲ ਦੀ ਕੀਤੀ ਜਾ ਸਕੇਗੀ ਪੁਸ਼ਟੀ
ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂਆਈਡੀਏਆਈ) ਨੇ ਅੱਜ ਆਪਣੀ ਵੈੱਬਸਾਈਟ ਅਤੇ ਮੋਬਾਈਲ ਐਪ ’ਤੇ ਇੱਕ ਨਵੀਂ ਸਹੂਲਤ ਦਾ ਐਲਾਨ ਕੀਤਾ ਹੈ ਜਿਸ ਨਾਲ ਵਸਨੀਕ ਆਧਾਰ ਕਾਰਡ ਨਾਲ ਜੁੜੇ ਆਪਣੇ ਮੋਬਾਈਲ ਨੰਬਰ ਅਤੇ ਈਮੇਲ ਆਈਡੀ ਦੀ ਪੁਸ਼ਟੀ ਕਰ ਸਕਣਗੇ। ਅਥਾਰਟੀ ਨੇ ਇਹ ਕਦਮ ਕੁਝ ਅਜਿਹੇ ਮਾਮਲੇ ਸਾਹਮਣੇ ਆਉਣ ਮਗਰੋਂ ਚੁੱਕਿਆ ਹੈ ਜਿਨ੍ਹਾਂ ਵਿੱਚ ਲੋਕਾਂ ਨੂੰ ਇਹ ਪਤਾ…