ਗੈਸ ਲੀਕ ਦੀਆਂ ਘਟਨਾਵਾਂ ਤੋਂ ਸਬਕ ਨਹੀਂ ਲੈਂਦੀਆਂ ਸਰਕਾਰਾਂ
ਪੰਜਾਬ ਦੇ ਉਦਯੋਗਿਕ ਖੇਤਰ ਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਜ਼ਹਿਰੀਲੀ ਗੈਸ ਲੀਕ ਹੋਣ ਦੀ ਘਟਨਾ ’ਚ 11 ਲੋਕਾਂ ਦੀ ਦਰਦਨਾਕ ਮੌਤ ਤੋਂ ਬਾਅਦ ਅਜੇ ਵੀ ਜਾਂਚ ਜਾਰੀ ਹੈ ਅਤੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਫ਼ਿਲਹਾਲ ਘਟਨਾ ਦਾ ਇਕੋ ਪਹਿਲੂ ਸਾਹਮਣੇ ਹੈ ਕਿ ਹਾਈਡ੍ਰੋਜਨ ਸਲਫਾਈਡ ਕਾਰਨ ਇਹ ਮੌਤਾਂ ਹੋਈਆਂ ਹਨ। ਭਾਰਤ ’ਚ ਉਦਯੋਗਿਕ ਘਟਨਾਵਾਂ…