CM ਮਾਨ ਵੱਲੋਂ ਸਰਕਾਰੀ ਸਕੂਲ ਅਪਗ੍ਰੇਡ ਕਰਕੇ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ
ਚੜਿੱਕ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਇੱਥੋਂ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਕੇ ਇਸ ਦਾ ਨਾਮ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇਗਾ ਜਿਨ੍ਹਾਂ ਨੇ ਦੇਸ਼ ਦੀ ਏਖਕਤਾ ਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਜੰਮੂ ਕਸ਼ਮੀਰ ਵਿਖੇ ਸ਼ਹਾਦਤ ਦੇ ਦਿੱਤੀ ਸੀ। ਮੁੱਖ ਮੰਤਰੀ ਨੇ ਉਨ੍ਹਾਂ…