CM ਮਾਨ ਵੱਲੋਂ ਸਰਕਾਰੀ ਸਕੂਲ ਅਪਗ੍ਰੇਡ ਕਰਕੇ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ
|

CM ਮਾਨ ਵੱਲੋਂ ਸਰਕਾਰੀ ਸਕੂਲ ਅਪਗ੍ਰੇਡ ਕਰਕੇ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ

ਚੜਿੱਕ  – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਇੱਥੋਂ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਕੇ ਇਸ ਦਾ ਨਾਮ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇਗਾ ਜਿਨ੍ਹਾਂ ਨੇ ਦੇਸ਼ ਦੀ ਏਖਕਤਾ ਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਜੰਮੂ ਕਸ਼ਮੀਰ ਵਿਖੇ ਸ਼ਹਾਦਤ ਦੇ ਦਿੱਤੀ ਸੀ। ਮੁੱਖ ਮੰਤਰੀ ਨੇ ਉਨ੍ਹਾਂ…

पंजाब के  पूर्व मुख्यमंत्री Parkash Singh Badal का राजनीतिक सफ़र
|

पंजाब के  पूर्व मुख्यमंत्री Parkash Singh Badal का राजनीतिक सफ़र

राजनीति के इतिहास में जब भी पंजाब की सियासत की बात होगी तो ये बात शिरोमणि अकाली दल के बिना शुरू नहीं होगी और इसके संरक्षक प्रकाश सिंह बादल का नाम लिए बगैर खत्म भी नहीं होगी. शिरोमणि अकाली दल के संरक्षक और पंजाब के पांच बार सीएम रहे प्रकाश सिंह बादल का निधन हो…

ਬਰਫ਼ ਦੇ ਤੋਦੇ ਡਿਗਣ ਨਾਲ ਸ਼੍ਰੀਨਗਰ-ਕਾਰਗਿਲ ਰਸਤਾ ਬੰਦ

ਬਰਫ਼ ਦੇ ਤੋਦੇ ਡਿਗਣ ਨਾਲ ਸ਼੍ਰੀਨਗਰ-ਕਾਰਗਿਲ ਰਸਤਾ ਬੰਦ

ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ’ਚ ਸ਼੍ਰੀਨਗਰ-ਲੇਹ ਰਾਜ ਮਾਰਗ ’ਤੇ 8 ਦਿਨਾਂ ਤੋਂ ਲਗਾਤਾਰ ਬਰਫ਼ਬਾਰੀ ਹੋਣ ਨਾਲ ਸੋਮਵਾਰ ਨੂੰ ਜੋਜਿਲਾ ਦੱਰੇ ’ਤੇ ਬਰਫ਼ ਦੇ ਤੋਦੇ ਡਿਗੇ। ਟ੍ਰੈਫਿਕ ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਟ੍ਰੈਫਿਕ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪ੍ਰਦੇਸ਼ ’ਚ ਤਾਜ਼ਾ ਬਰਫ਼ਬਾਰੀ ਤੋਂ ਬਾਅਦ 17 ਅਪ੍ਰੈਲ ਤੋਂ ਸੜਕ ਨੂੰ ਵਾਹਨਾਂ ਦੀ ਆਵਾਜਾਈ…

FUJIFILM INSTAX mini 12 ਇੰਸਟੈਂਟ ਕੈਮਰਾ ਭਾਰਤ ‘ਚ ਲਾਂਚ
|

FUJIFILM INSTAX mini 12 ਇੰਸਟੈਂਟ ਕੈਮਰਾ ਭਾਰਤ ‘ਚ ਲਾਂਚ

Instant Camera : ਫਿਊਜੀਫਿਲਸ ਨੇ ਭਾਰਤ ‘ਚ ਇੰਸਟੈਕਸ ਸੀਰੀਜ਼ ਦੇ ਨਵੇਂ ਇੰਸਟੈਂਟ ਕੈਮਰਾ FUJIFILM INSTAX mini 12 ਨੂੰ ਲਾਂਚ ਕਰ ਦਿੱਤਾ ਹੈ। ਇਸ ਕੈਮਰੇ ਨੂੰ ਰਿਟੇਲ ਅਤੇ ਆਨਲਾਈਨ ਸਟੋਰ ‘ਤੇ ਉਪਲੱਬਧ ਕਰਵਾ ਦਿੱਤਾ ਗਿਆ ਹੈ। FUJIFILM INSTAX mini 12 ਦੀ ਵਿਕਰੀ ਵੀ ਸ਼ੁਰੂ ਹੋ ਗਈ ਹੈ। FUJIFILM INSTAX mini 12 ਦੇ ਨਾਲ ਬੈਲੂਨ ਵਰਗਾ ਡਿਜ਼ਾਈਨ…

ਖੁੱਲ ਗਏ ਕੇਦਾਰਨਾਥ ਧਾਮ ਦੇ ਕਿਵਾੜ

ਖੁੱਲ ਗਏ ਕੇਦਾਰਨਾਥ ਧਾਮ ਦੇ ਕਿਵਾੜ

Kedarnath – ਗਿਆਰ੍ਹਵੇਂ ਜਿਓਤਿਰਲਿੰਗ ਕੇਦਾਰਨਾਥ ਦੇ ਕਿਵਾੜ 25 ਅਪ੍ਰੈਲ ਯਾਨੀ ਅੱਜ ਖੋਲ੍ਹ ਦਿੱਤੇ ਗਏ ਹਨ। ਇਸ ਲਈ ਭਗਵਾਨ ਕੇਦਾਰਨਾਥ ਮੰਦਰ ਨੂੰ 35 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਹੈ। ਸੋਮਵਾਰ ਭਗਵਾਨ ਕੇਦਾਰਨਾਥ ਦੀ ਸੋਨੇ ਨਾਲ ਜੜੀ ਪੰਚਮੁਖੀ ਚਲ ਵਿਗ੍ਰਹ ਉਤਸਵ ਡੋਲੀ ਕੇਦਾਰਪੁਰੀ ਪਹੁੰਚੀ। ਕੇਦਾਰਨਾਥ ਦੇ ਪੁਜਾਰੀ ਨੇ ਦੱਸਿਆ ਕਿ ਸਵੇਰੇ ਲਗਭਗ 6.20 ਵਜੇ ਕੇਦਾਰਨਾਥ ਧਾਮ ਦੇ…

CM ਮਾਨ ਨਵ-ਨਿਯੁਕਤ ਕਰਮਚਾਰੀਆਂ ਨੂੰ ਵੰਡਣਗੇ ਨਿਯੁਕਤੀ ਪੱਤਰ
|

CM ਮਾਨ ਨਵ-ਨਿਯੁਕਤ ਕਰਮਚਾਰੀਆਂ ਨੂੰ ਵੰਡਣਗੇ ਨਿਯੁਕਤੀ ਪੱਤਰ

‘ਆਪ’ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਵਿੱਚ ਲਗਾਤਾਰ ਅੱਗੇ ਵਧ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰ ਵਾਰ ਦੀ ਤਰ੍ਹਾਂ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣਗੇ। ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਅਤੇ ਪਾਰਦਰਸ਼ਤਾ ਲਿਆਉਣ ਦੇ ਮੰਤਵ ਨਾਲ ਮਾਨਯੋਗ ਸਰਕਾਰ…

ਪੁੰਛ ਅੱਤਵਾਦੀ ਹਮਲਾ: ਪੁੱਛਗਿੱਛ ਲਈ ਕਰੀਬ 30 ਲੋਕਾਂ ਨੂੰ ਹਿਰਾਸਤ ‘ਚ ਲਿਆ
| |

ਪੁੰਛ ਅੱਤਵਾਦੀ ਹਮਲਾ: ਪੁੱਛਗਿੱਛ ਲਈ ਕਰੀਬ 30 ਲੋਕਾਂ ਨੂੰ ਹਿਰਾਸਤ ‘ਚ ਲਿਆ

ਜੰਮੂ–ਕਸ਼ਮੀਰ ਦੇ ਪੁੰਛ ‘ਚ ਫੌਜ ਦੇ ਟਰੱਕ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਫੜਨ ਲਈ ਫੌਜ ਵੱਲੋਂ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮਾਮਲੇ ਸਬੰਧੀ ਪੁੱਛਗਿੱਛ ਲਈ ਹੁਣ ਤੱਕ ਕਰੀਬ 30 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਐਤਵਾਰ ਨੂੰ ਦਿੱਤੀ। ਫੌਜ ਦੀ ਉੱਤਰੀ ਕਮਾਨ ਦੇ ਕਮਾਂਡਰ…

ਸਵੇਰੇ-ਸਵੇਰੇ ਭੁਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ‘ਤੇ 7.2 ਰਹੀ ਤੀਬਰਤਾ
| |

ਸਵੇਰੇ-ਸਵੇਰੇ ਭੁਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ‘ਤੇ 7.2 ਰਹੀ ਤੀਬਰਤਾ

ਦੁਨੀਆ ਭਰ ‘ਚ ਭੂਚਾਲ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਦੌਰਾਨ ਨਿਊਜ਼ੀਲੈਂਡ ‘ਚ ਸੋਮਵਾਰ ਸਵੇਰੇ ਬਹੁਤ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.2 ਦਰਜ ਕੀਤੀ ਗਈ। ਹਾਲਾਂਕਿ ਭੁਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ…

ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ

ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ

Vaishno Devi : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ‘ਚ ਐਤਵਾਰ ਨੂੰ ਇਕ ਕਾਰ ਦੇ ਇਕ ਹੋਰ ਵਾਹਨ ਨਾਲ ਟਕਰਾ ਜਾਣ ਕਾਰਨ ਇਕ ਸ਼ਰਧਾਲੂ ਲੜਕੀ ਦੀ ਮੌਤ ਹੋ ਗਈ, ਜਦਕਿ ਇਕ ਹੀ ਪਰਿਵਾਰ ਦੇ 4 ਹੋਰ ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਲੋਕ ਤ੍ਰਿਕੁਟਾ ਪਹਾੜੀਆਂ ‘ਤੇ ਸਥਿਤ ਮਾਤਾ…

ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਡਿਪੂ ਹੋਲਡਰਾਂ ਦੀ ਬੈਠਕ
|

ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਡਿਪੂ ਹੋਲਡਰਾਂ ਦੀ ਬੈਠਕ

Union Minister : ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰਸ ਫੈੱਡਰੇਸ਼ਨ ਨਾਲ ਸਬੰਧਿਤ ਦੇਸ਼ ਭਰ ਦੇ ਲਗਭਗ 6 ਲੱਖ ਡਿਪੂ ਹੋਲਡਰ 26 ਅਪ੍ਰੈਲ ਨੂੰ ਦਿੱਲੀ ‘ਚ ਹੋਣ ਵਾਲੀ ਇਕ ਅਹਿਮ ਬੈਠਕ ਦੌਰਾਨ ਕੇਂਦਰੀ ਫੂਡ ਸਪਲਾਈ ਮੰਤਰੀ ਪਿਯੂਸ਼ ਗੋਇਲ ਨਾਲ ਗੱਲ ਕਰਦੇ ਹੋਏ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਪਿਟਾਰਾ ਖੋਲ੍ਹਣਗੇ। ਜਾਣਕਾਰੀ ਦਿੰਦੇ ਹੋਏ…