ਜੰਮੂ-ਕਸ਼ਮੀਰ : ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਜਵਾਨਾਂ ਸਣੇ 5 ਸ਼ਹੀਦ, CM ਮਾਨ ਨੇ ਦਿੱਤੀ ਸ਼ਰਧਾਂਜਲੀ
ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਬੀਤੀ ਦੁਪਹਿਰ ਲਗਭਗ 3 ਵਜੇ ਫੌਜ ਦੇ ਟਰੱਕ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਜਿਸਦੇ ਬਾਅਦ ਟਰੱਕ ਵਿਚ ਅੱਗ ਲੱਗ ਗਈ। ਹਾਦਸੇ ਵਿਚ ਪੰਜਾਬ ਦੇ 4 ਜਵਾਨਾਂ ਸਣੇ 5 ਸ਼ਹੀਦ ਹੋ ਗਏ ਜਦੋਂ ਕਿ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਤਵਾਦੀ ਹਮਲੇ ਵਿਚ ਸ਼ਹੀਦ…