ਹਾਈਕੋਰਟ ਦਾ ਸਰਕਾਰ ਨੂੰ ਝਟਕਾ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਦੇ ਮਨਸਾ ਮਾਤਾ ਦੇਵੀ ਮੰਦਰ ਕੰਪਲੈਕਸ ਦੇ ਆਲੇ-ਦੁਆਲੇ ਮੀਟ ਪਾਬੰਦੀ ਦੇ ਹੁਕਮਾਂ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਜਸਟਿਸ ਵਿਨੋਦ ਐਸ ਭਾਰਦਵਾਜ ਨੇ ਇਹ ਹੁਕਮ ਮੀਟ ਵਪਾਰੀਆਂ ਦੀ ਪਟੀਸ਼ਨ ‘ਤੇ ਜਾਰੀ ਕੀਤਾ ਹੈ। ਹਰਿਆਣਾ ਸਰਕਾਰ ਦੇ ਸ਼ਹਿਰੀ ਲੋਕਲ ਬਾਡੀਜ਼ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ 20…