ਦਾਲਾਂ ਦੀ ਜਮ੍ਹਾਖੋਰੀ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ !!
Government of India – ਕੇਂਦਰ ਸਰਕਾਰ ਦਾਲਾਂ ਦੀਆਂ ਵਧਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਸਰਗਰਮ ਹੋ ਗਈ ਹੈ। ਖਪਤਕਾਰ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਪ੍ਰਮੁੱਖ ਦਾਲ ਇੰਪੋਰਟਰਾਂ ਨੂੰ ਇਹ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ ਕਿ ਉਨ੍ਹਾਂ ਕੋਲ ਮੁਹੱਈਆ ਸਾਰੇ ਸਟਾਕ ਨਿਯਮਿਤ ਤੌਰ ’ਤੇ ਪਾਰਦਰਸ਼ੀ ਤਰੀਕੇ ਨਾਲ ਐਲਾਨ ਕੀਤੇ ਜਾਣ। ਨਾਲ ਹੀ…