ਇਸ ਸੂਬੇ ਨੇ ਫ਼ਸਲਾਂ ਦੇ ਨੁਕਸਾਨ ਲਈ 10 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦਾ ਕੀਤਾ ਐਲਾਨ
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਵੀਰਵਾਰ ਨੂੰ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ 10,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਜਿਨ੍ਹਾਂ ਦੀ ਫ਼ਸਲ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਨੁਕਸਾਨੀ ਗਈ ਹੈ। ਮੁੱਖ ਮੰਤਰੀ ਨੇ ਕੁਝ ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਤੋਂ ਬਾਅਦ…