ਰਾਹੁਲ ਗਾਂਧੀ ਦੇ ਬਿਆਨ ‘ਤੇ ਲੋਕ ਸਭਾ ‘ਚ ਹੰਗਾਮਾ
ਕਾਂਗਰਸੀ ਲੀਡਰ ਰਾਹੁਲ ਗਾਂਧੀ ਦੇ ਬਿਆਨ ‘ਤੇ ਲੋਕ ਸਭਾ ‘ਚ ਭਾਰੀ ਹੰਗਾਮੇ ਤੋਂ ਬਾਅਦ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਲੋਕ ਸਭਾ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਸਦਨ ਦੇ ਮੈਂਬਰ ਰਾਹੁਲ ਗਾਂਧੀ ਨੇ ਲੰਡਨ ਵਿੱਚ ਭਾਰਤ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਮੰਗ ਕਰਦਾ ਹਾਂ…