ਕੋਚੀ ਤੋਂ ਦਿੱਲੀ ਜਾ ਰਹੀ ਇੰਡੀਗੋ ਫਲਾਈਟ ‘ਚ ਯਾਤਰੀ ਦੀ ਸਿਹਤ ਹੋਈ ਖਰਾਬ, ਭੋਪਾਲ ‘ਚ ਐਮਰਜੈਂਸੀ ਲੈਂਡਿੰਗ
ਕੋਚੀ ਤੋਂ ਦਿੱਲੀ ਜਾ ਰਹੀ ਇੰਡੀਗੋ ਫਲਾਈਟ ਨੂੰ ਮੈਡੀਕਲ ਐਮਰਜੈਂਸੀ ਕਾਰਨ ਭੋਪਾਲ ਵੱਲ ਮੋੜਨਾ ਪਿਆ। ਭੋਪਾਲ ਵਿੱਚ ਜਹਾਜ਼ ਦੇ ਲੈਂਡਿੰਗ ਦੇ ਤੁਰੰਤ ਬਾਅਦ, ਯਾਤਰੀ ਨੂੰ ਹੇਠਾਂ ਉਤਾਰ ਦਿੱਤਾ ਗਿਆ ਅਤੇ ਉਸਨੂੰ ਸੁਰੱਖਿਅਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਏਅਰਲਾਈਨਜ਼ ਨੇ ਸ਼ੁੱਕਰਵਾਰ (24 ਫਰਵਰੀ) ਨੂੰ ਇਕ ਬਿਆਨ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਬਿਆਨ ਵਿੱਚ ਕਿਹਾ ਗਿਆ…