ਦਿੱਲੀ ਨੂੰ ਅੱਜ ਮਿਲੇਗਾ ਨਵਾਂ ਮੇਅਰ
ਦਿੱਲੀ ਨਗਰ ਨਿਗਮ ਵੱਲੋਂ ਮੇਅਰ ਦੇ ਅਹੁਦੇ ਲਈ ਚੋਣਾਂ ਕਰਵਾਉਣ ਦੀਆਂ ਤਿੰਨ ਅਸਫਲ ਕੋਸ਼ਿਸ਼ਾਂ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਬੁੱਧਵਾਰ ਨੂੰ ਨਵੇਂ ਮੇਅਰ ਦੀ ਚੋਣ ਕੀਤੀ ਜਾਵੇਗੀ। ਨਿਗਮ ਸਦਨ ਦੀ ਬੈਠਕ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਜਿਸ ਵਿਚ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਛੇ ਮੈਂਬਰਾਂ ਦੇ ਅਹੁਦਿਆਂ ਲਈ ਚੋਣ ਹੋਵੇਗੀ। ਸੁਪਰੀਮ…