ਭਾਰਤ ‘ਚ ਕੋਰੋਨਾ ਦਾ ਖਤਰਾ
ਭਾਰਤ ‘ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 265 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 3 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 2,706 ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ 1,209…