ਨਵੇਂ ਸਾਲ ‘ਤੇ ਕਿੰਨੀ ਹੋਵੇਗੀ ਠੰਡ
: ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਕੜਾਕੇ ਦੀ ਸਰਦੀ ਸ਼ੁਰੂ ਹੋ ਗਈ ਹੈ। ਰਾਜਧਾਨੀ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 31 ਦਸੰਬਰ ਤੱਕ ਠੰਢ ਅਤੇ ਧੁੰਦ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਦਿੱਲੀ ਵਿੱਚ ਬੁੱਧਵਾਰ (28 ਦਸੰਬਰ) ਨੂੰ ਘੱਟੋ-ਘੱਟ ਤਾਪਮਾਨ 7 ਡਿਗਰੀ…