ਹਰਿਆਣਾ ਤੇ ਪੰਜਾਬ ‘ਚ ਦਿਖਾਈ ਦੇਣ ਲੱਗਾ ਸਰਦੀ ਦਾ ਅਸਰ
ਦੇਸ਼ ਵਿੱਚ ਸਰਦੀਆਂ ਨੇ ਦਸਤਕ ਦੇ ਦਿੱਤੀ ਹੈ। ਕਸ਼ਮੀਰ ਅਤੇ ਹਿਮਾਚਲ ਸਮੇਤ ਉਚਾਈ ਵਾਲੇ ਇਲਾਕਿਆਂ ‘ਚ ਬਰਫਬਾਰੀ ਤੋਂ ਬਾਅਦ ਪਾਰਾ ਜ਼ੀਰੋ ਤੋਂ ਹੇਠਾਂ ਪਹੁੰਚ ਗਿਆ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਵੀ ਤਾਪਮਾਨ ਡਿੱਗ ਗਿਆ ਹੈ। ਹਰਿਆਣਾ ਅਤੇ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਉਪਰ ਪਹੁੰਚ ਗਿਆ ਹੈ।…