ਗੁਜਰਾਤ ਤੇ ਹਿਮਾਚਲ ‘ਚ ਜਨਤਾ ਨੇ ਕੇਜਰੀਵਾਲ ਤੇ ‘ਆਪ’ ਦੀ ਝੂਠੀ ਸਿਆਸਤ ਨੂੰ ਮੂਲੋਂ ਨਾਕਾਰ ਦਿੱਤਾ: ਸ਼੍ਰੋਮਣੀ ਅਕਾਲੀ ਦਲ
ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿੱਚ ਚੰਗਾ ਪ੍ਰਦਰਸ਼ਨ ਨਾ ਕਰ ਪਾਉਣ ਮਗਰੋਂ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਨੂੰ ਘੇਰ ਰਹੀਆਂ ਹਨ। ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਉੱਪਰ ਤਿੱਖੇ ਹਮਲੇ ਬੋਲੇ ਹਨ। ਜਿੱਥੇ ਕਾਂਗਰਸ ਨੇ ਆਮ ਆਦਮੀ ਪਾਰਟੀ ਨੂੰ ਬੀਜੇਪੀ ਦੀ ਬੀ ਟੀਮ ਕਿਹਾ ਹੈ, ਉੱਥੇ ਹੀ ਅਕਾਲੀ ਦਲ ਨੇ ਕਿਹਾ ਹੈ ਕਿ…