ਮਿਸਤਰੀ ਦੀ ਮੌਤ ਤੋਂ ਬਾਅਦ ਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਗਡਕਰੀ ਨੇ ਕੀਤਾ ਵੱਡਾ ਐਲਾਨ

ਮਿਸਤਰੀ ਦੀ ਮੌਤ ਤੋਂ ਬਾਅਦ ਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਗਡਕਰੀ ਨੇ ਕੀਤਾ ਵੱਡਾ ਐਲਾਨ

ਹੁਣ ਜੇ ਕਾਰ ਦੀ ਪਿਛਲੀ ਸੀਟ ‘ਤੇ ਬੈਠਣ ਵਾਲਿਆਂ ਨੇ ਸੀਟਬੈਲਟ ਨਾ ਲਗਾਈ ਹੋਵੇ ਤਾਂ ਵੀ ਚਲਾਨ ਕੱਟਿਆ ਜਾਵੇਗਾ। ਇਸ ਸਬੰਧੀ ਅਗਲੇ ਕੁਝ ਦਿਨਾਂ ਵਿੱਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਹ ਐਲਾਨ ਨੀਤੀਨ ਗਡਕਰੀ ਨੇ ਕੀਤਾ ਹੈ। Seatbelt New Rule: ਕੇਂਦਰੀ ਸੜਕ, ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਸੀਟ ਬੈਲਟ ਨੂੰ ਲੈ…

ਰਾਜਧਾਨੀ ‘ਚ ਪਟਾਕਿਆਂ ‘ਤੇ ਵੱਡਾ ਫੈਸਲਾ

ਰਾਜਧਾਨੀ ‘ਚ ਪਟਾਕਿਆਂ ‘ਤੇ ਵੱਡਾ ਫੈਸਲਾ

ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ‘ਚ ਪਟਾਕਿਆਂ ‘ਤੇ ਵੱਡਾ ਫੈਸਲਾ ਲਿਆ ਹੈ। ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇੱਕ ਟਵੀਟ ਵਿੱਚ ਰਾਏ ਨੇ ਕਿਹਾ- ਦਿੱਲੀ ਵਿੱਚ ਪ੍ਰਦੂਸ਼ਣ ਦੇ ਖ਼ਤਰੇ ਤੋਂ ਲੋਕਾਂ ਨੂੰ ਬਚਾਉਣ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰ ਤਰ੍ਹਾਂ ਦੇ…

CM Bhagwant Mann ਦੀ ਮੁਲਾਜ਼ਮਾਂ ਨੂੰ ਦੋਟੁੱਕ

CM Bhagwant Mann ਦੀ ਮੁਲਾਜ਼ਮਾਂ ਨੂੰ ਦੋਟੁੱਕ

ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਦੋ-ਟੁੱਕ ਕਿਹਾ ਹੈ ਕਿ ਉਹ ਨਿਯੁਕਤੀ ਤੋਂ ਬਾਅਦ ਬਦਲੀਆਂ ਵੱਲ ਝਾਕ ਨਾ ਰੱਖਣ। ਉਨ੍ਹਾਂ ਕਿਹਾ ਕਿ ਜਵਾਨਾਂ ਵਾਂਗ ਆਪਣੀ ਡਿਊਟੀ ਦੇ ਪੱਕੇ ਰਹਿਓ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਹ ਕੋਸ਼ਿਸ਼ ਕੀਤੀ ਜਾਵੇਗੀ ਕਿ ਹਰ ਇੱਕ ਨੂੰ ਉਸ ਦੇ ਘਰ ਦੇ ਨੇੜ-ਤੇੜੇ ਹੀ ਕੰਮ ਮਿਲੇ।…

ਮਹਿੰਗੇ ਦੁੱਧ ਦਾ ਅਸਰ

ਮਹਿੰਗੇ ਦੁੱਧ ਦਾ ਅਸਰ

ਅਜੋਕੇ ਸਮੇਂ ਵਿੱਚ ਦੁੱਧ ਦੀ ਕੀਮਤ ਵਿੱਚ ਲਗਾਤਾਰ ਵਾਧਾ ਹੋਇਆ ਹੈ। ਇਸ ਦਾ ਅਸਰ ਇਹ ਹੋਇਆ ਕਿ ਦੇਸ਼ ਵਿੱਚ ਹਰ ਤਿੰਨ ਵਿੱਚੋਂ ਇੱਕ ਪਰਿਵਾਰ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਹੈ। ਜਾਂ ਹੋਰ ਵਿਕਲਪਾਂ ਨੂੰ ਦੇਖਣਾ ਸ਼ੁਰੂ ਕਰ ਦਿੱਤਾ ਹੈ। ਅਗਸਤ ਮਹੀਨੇ ਵਿੱਚ ਅਮੂਲ ਤੋਂ ਲੈ ਕੇ ਮਦਰ ਡੇਅਰੀ ਨੇ ਲਾਗਤ ਵਿੱਚ ਵਾਧੇ ਦਾ ਹਵਾਲਾ…

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀ ਅੱਜ SIT ਅਗੇ ਪੇਸ਼ੀ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀ ਅੱਜ SIT ਅਗੇ ਪੇਸ਼ੀ

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 2015 ਦੇ ਕੋਟਕਪੂਰਾ ਪੁਲਿਸ ਫਾਈਰਿੰਗ ਮਾਮਲੇ ‘ਚ ਅੱਜ ਸਵੇਰੇ 10:30 ਵਜੇ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ, ਸੈਕਟਰ 32, ਚੰਡੀਗੜ੍ਹ ‘ਚ SIT ਦੇ ਸਾਹਮਣੇ ਪੇਸ਼ ਹੋਣਗੇ। 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ‘ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ ‘ਚ…

ਮੋਦੀ ਸਰਕਾਰ ਨੇ ਰਾਜਪਥ ਅਤੇ Central Vista Lawns ਦਾ ਨਾਂ ਬਦਲ ਕੇ Kartavya Path ਰੱਖਣ ਦਾ ਕੀਤਾ ਫੈਸਲਾ

ਮੋਦੀ ਸਰਕਾਰ ਨੇ ਰਾਜਪਥ ਅਤੇ Central Vista Lawns ਦਾ ਨਾਂ ਬਦਲ ਕੇ Kartavya Path ਰੱਖਣ ਦਾ ਕੀਤਾ ਫੈਸਲਾ

ਕੇਂਦਰ ਸਰਕਾਰ ਨੇ ਰਾਜਪਥ ਦਾ ਨਾਮ ਬਦਲਣ ਦਾ ਫੈਸਲਾ ਕੀਤਾ ਹੈ। ਰਾਜਪਥ ਦਾ ਨਾਂ ਬਦਲ (Rajpath Name Changed ) ਕੇ ਕਾਰਤਵਯ ਮਾਰਗ ਰੱਖਿਆ ਜਾਵੇਗਾ। ਮੋਦੀ ਸਰਕਾਰ ਨੇ ਰਾਜਪਥ ਅਤੇ ਸੈਂਟਰਲ ਵਿਸਟਾ ਲਾਅਨ ਦਾ ਨਾਮ ਬਦਲ ਕੇ ਕਾਰਤਵਯ ਮਾਰਗ  ਰੱਖਣ ਦਾ ਫੈਸਲਾ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਐਨਡੀਐਮਸੀ ਨੇ ਰਾਜਪਥ ਅਤੇ ਸੈਂਟਰਲ ਵਿਸਟਾ ਦੇ ਲਾਅਨ ਦਾ ਨਾਂ…

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਦਿੱਤੇ ਸਖਤ ਆਦੇਸ਼

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਦਿੱਤੇ ਸਖਤ ਆਦੇਸ਼

ਪੰਜਾਬ ਸਰਕਾਰ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ ਕੱਸਣ ਜਾ ਰਹੀ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਫਰਜ਼ੀ ਰਾਸ਼ਨ ਕਾਰਡਾਂ ਦੀ ਜਾਂਚ ਕਰਨ ਦੇ ਆਦੇਸ਼ ਹਨ। ਉਨ੍ਹਾਂ ਕਿਹਾ ਕਿ ਹੈ ਕਿ ਜਾਅਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।…

3 ਦਸੰਬਰ 2016 ਤੋਂ ਬਾਅਦ ਹੋਵੇਗੀ ਪਹਿਲੀ ਕੌਮਾਂਤਰੀ ਕਾਨਫਰੰਸ,ਅੰਮ੍ਰਿਤਸਰ ‘ਚ ਹੋਵੇਗਾ G-20 ਸੰਮੇਲਨ

3 ਦਸੰਬਰ 2016 ਤੋਂ ਬਾਅਦ ਹੋਵੇਗੀ ਪਹਿਲੀ ਕੌਮਾਂਤਰੀ ਕਾਨਫਰੰਸ,ਅੰਮ੍ਰਿਤਸਰ ‘ਚ ਹੋਵੇਗਾ G-20 ਸੰਮੇਲਨ

ਅਗਲੇ ਸਾਲ G-20 ਸਿਖਰ ਸੰਮੇਲਨ 2023 ਭਾਰਤ ਵਿੱਚ ਹੋਣ ਜਾ ਰਿਹਾ ਹੈ ਪਰ ਇਹ ਸਿਖਰ ਸੰਮੇਲਨ ਅੰਮ੍ਰਿਤਸਰ ਵਿੱਚ ਹੋ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ 3 ਦਸੰਬਰ 2016 ਤੋਂ ਬਾਅਦ ਇਹ ਪਹਿਲੀ ਅੰਤਰਰਾਸ਼ਟਰੀ ਪੱਧਰ ਦੀ ਕਾਨਫਰੰਸ ਹੋਵੇਗੀ। 2016 ਵਿੱਚ ਭਾਰਤ ਅਤੇ ਅਫਗਾਨਿਸਤਾਨ ਦੇ ਸਬੰਧਾਂ ਨੂੰ ਲੈ ਕੇ ਇੱਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਸੀ…

ਬਿਆਸ ‘ਚ ਹੋਈ ਝੜਪ ‘ਤੇ ਪੁਲਿਸ ਲਵੇਗੀ ਸਖਤ ਐਕਸ਼ਨ

ਬਿਆਸ ‘ਚ ਹੋਈ ਝੜਪ ‘ਤੇ ਪੁਲਿਸ ਲਵੇਗੀ ਸਖਤ ਐਕਸ਼ਨ

ਬਿਆਸ ਵਿੱਚ ਬੀਤੇ ਦਿਨ ਹੋਏ ਵਿਵਾਦ ਤੋਂ ਬਾਅਦ ਪੁਲਿਸ ਨੇ ਦਰਜ ਕੀਤੀ ਕਰਾਸ ਐਫਆਈਆਰ ‘ਚ ਤਿੰਨ ਧਿਰਾਂ ਸ਼ਾਮਲ ਕਰਕੇ ਤਿੰਨਾਂ ਧਿਰਾਂ ਦੇ ਬਿਆਨ ਦਰਜ ਕੀਤੇ ਗਏ ਹਨ। ਜਿਨ੍ਹਾਂ ‘ਚ ਇੱਕ ਧਿਰ ਉਹ ਪੁਲਿਸ ਮੁਲਾਜਮ ਹਨ, ਜੋ ਝੜਪਾਂ ਦੌਰਾਨ ਜ਼ਖਮੀ ਹੋਏ ਸਨ, ਜਦਕਿ ਬਾਕੀ ਦੋ ਧਿਰਾਂ ਰਾਧਾ ਸਵਾਮੀ ਡੇਰੇ ਦੇ ਸੇਵਾਦਾਰ ਤੇ ਨਿਹੰਗ ਸਿੰਘ ਹਨ। ਥਾਣਾ…

ਕਾਂਗਰਸ ਦਾ ਹੱਥ ਮਜ਼ਬੂਤ ​​ਕਰਨ ਲਈ ਰਾਹੁਲ ਗਾਂਧੀ ਨੇ ਲਾਈ ਤਾਕਤ, ਅੱਜ ਗੁਜਰਾਤ ‘ਚ ਕਰਨਗੇ ਰੈਲੀ

ਕਾਂਗਰਸ ਦਾ ਹੱਥ ਮਜ਼ਬੂਤ ​​ਕਰਨ ਲਈ ਰਾਹੁਲ ਗਾਂਧੀ ਨੇ ਲਾਈ ਤਾਕਤ, ਅੱਜ ਗੁਜਰਾਤ ‘ਚ ਕਰਨਗੇ ਰੈਲੀ

ਬੇਸ਼ੱਕ ਪਾਰਟੀ ਦੇ ਕੁਝ ਸੀਨੀਅਰ ਆਗੂ ਰਾਹੁਲ ਗਾਂਧੀ ‘ਤੇ ਕਈ ਸਵਾਲ ਖੜ੍ਹੇ ਕਰ ਰਹੇ ਹਨ ਪਰ ਰਾਹੁਲ ਗਾਂਧੀ ਪਾਰਟੀ ਨੂੰ ਮਜ਼ਬੂਤ ​​ਕਰਨ ‘ਚ ਲੱਗੇ ਹੋਏ ਹਨ। ਉਹ ਲਗਾਤਾਰ ਭਾਜਪਾ ਸਰਕਾਰ ‘ਤੇ ਹਮਲੇ ਕਰ ਰਹੇ ਹਨ। ਇਸੇ ਕੜੀ ਵਿੱਚ ਰਾਹੁਲ ਗਾਂਧੀ ਅੱਜ ਯਾਨੀ ਸੋਮਵਾਰ ਨੂੰ ਗੁਜਰਾਤ ਵਿੱਚ ਕਾਂਗਰਸ ਦੇ ਬੂਥ ਪੱਧਰੀ ਸੰਮੇਲਨ ਵਿੱਚ ਸ਼ਿਰਕਤ ਕਰਨਗੇ। ਰਾਹੁਲ…