ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਲਈ ਖੁਸ਼ਖਬਰੀ, ਉਨ੍ਹਾਂ ਨੂੰ ਵੀ ਮਿਲੇਗਾ ਗ੍ਰੈਚੁਟੀ ਦਾ ਲਾਭ ; ਸੁਪਰੀਮ ਕੋਰਟ ਦਾ ਹੁਕਮ
|

ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਲਈ ਖੁਸ਼ਖਬਰੀ, ਉਨ੍ਹਾਂ ਨੂੰ ਵੀ ਮਿਲੇਗਾ ਗ੍ਰੈਚੁਟੀ ਦਾ ਲਾਭ ; ਸੁਪਰੀਮ ਕੋਰਟ ਦਾ ਹੁਕਮ

ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕਾਂ ਲਈ ਖੁਸ਼ਖਬਰੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਿੱਚ ਕੰਮ ਕਰਨ ਵਾਲੇ ਅਧਿਆਪਕ ਕਰਮਚਾਰੀ ਹਨ ਅਤੇ ਉਹ ਕੇਂਦਰ ਸਰਕਾਰ ਦੁਆਰਾ 2009 ਵਿੱਚ ਸੋਧੇ ਗਏ ਗ੍ਰੈਚੁਟੀ ਕਾਨੂੰਨ ਦੇ ਤਹਿਤ ਗ੍ਰੈਚੁਟੀ ਦੇ ਹੱਕਦਾਰ ਹਨ। ਤੁਹਾਨੂੰ ਦੱਸ ਦੇਈਏ ਕਿ ਪੀਏਜੀ ਐਕਟ 16 ਸਤੰਬਰ 1972 ਤੋਂ ਲਾਗੂ ਹੈ। ਇਸ ਤਹਿਤ ਸੇਵਾਮੁਕਤੀ,…

ਸੁਕੇਸ਼ ਦੇ ਅਪਰਾਧਾਂ ਬਾਰੇ ਜਾਣਦੀ ਸੀ ਜੈਕਲੀਨ ਫਰਨਾਂਡੀਜ਼, ED ਦੀ ਚਾਰਜਸ਼ੀਟ ‘ਚ ਵੱਡਾ ਖੁਲਾਸਾ
|

ਸੁਕੇਸ਼ ਦੇ ਅਪਰਾਧਾਂ ਬਾਰੇ ਜਾਣਦੀ ਸੀ ਜੈਕਲੀਨ ਫਰਨਾਂਡੀਜ਼, ED ਦੀ ਚਾਰਜਸ਼ੀਟ ‘ਚ ਵੱਡਾ ਖੁਲਾਸਾ

ਮਨੀ ਲਾਂਡਰਿੰਗ ਮਾਮਲੇ ‘ਚ ਫਸੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਮਾਮਲੇ ਵਿੱਚ ਈਡੀ ਵੱਲੋਂ ਚਾਰਜਸ਼ੀਟ ਵੀ ਦਾਖ਼ਲ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਦਾਕਾਰਾ ਨੂੰ 215 ਕਰੋੜ ਰੁਪਏ ਦੀ ਵਸੂਲੀ ਦੇ ਮਾਮਲੇ ਵਿੱਚ ਮੁਲਜ਼ਮ ਬਣਾਇਆ ਹੈ। ਚਾਰਜਸ਼ੀਟ ‘ਚ ਜੋ ਲਿਖਿਆ ਗਿਆ ਹੈ, ਉਹ ਕਾਫੀ ਹੈਰਾਨੀਜਨਕ ਹੈ।…

ਭਾਖੜਾ ਬੋਰਡ ‘ਤੇ ਘਿਰੀ ਬੀਜੇਪੀ, ਕਾਂਗਰਸ ਬੋਲੀ, “ਨੁਕਸਾਨ ਪੰਜਾਬ ਦਾ, ਦਾਅਵੇ ਦੀ ਵਾਰੀ ਹਰਿਆਣੇ-ਰਾਜਸਥਾਨ ਅੱਗੇ”

ਭਾਖੜਾ ਬੋਰਡ ‘ਤੇ ਘਿਰੀ ਬੀਜੇਪੀ, ਕਾਂਗਰਸ ਬੋਲੀ, “ਨੁਕਸਾਨ ਪੰਜਾਬ ਦਾ, ਦਾਅਵੇ ਦੀ ਵਾਰੀ ਹਰਿਆਣੇ-ਰਾਜਸਥਾਨ ਅੱਗੇ”

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਬਾਰੇ ਦਾਅਵੇ ਨੇ ਨਵਾਂ ਵਿਵਾਦ ਛੇੜ ਦਿੱਤਾ ਹੈ। ਸ਼ੇਖਾਵਤ ਨੇ ਕਿਹਾ ਹੈ ਕਿ ਬੀਬੀਐਮਬੀ (Bhakra Beas Management Board) ਸਿਰਫ਼ ਪੰਜਾਬ ਦਾ ਨਹੀਂ, ਸਗੋਂ ਇਹ ਹਰਿਆਣਾ, ਦਿੱਲੀ, ਰਾਜਸਥਾਨ ਦਾ ਸਾਂਝਾ ਹੈ ਤੇ ਇਸ ’ਤੇ ਇਨ੍ਹਾਂ ਚਾਰ ਸੂਬਿਆਂ ਦਾ ਬਰਾਬਰ ਹੱਕ ਹੈ। ਇਸ ਬਿਆਨ ਮਗਰੋਂ…

ਸ਼ਰਾਬ ਘੁਟਾਲੇ ਦੀ ਜਾਂਚ ‘ਚ CBI ਅੱਜ ਬੈਂਕ ਲਾਕਰ ਦੀ ਕਰੇਗੀ ਜਾਂਚ, ਮਨੀਸ਼ ਸਿਸੋਦੀਆ ਦਾ ਦਾਅਵਾ

ਸ਼ਰਾਬ ਘੁਟਾਲੇ ਦੀ ਜਾਂਚ ‘ਚ CBI ਅੱਜ ਬੈਂਕ ਲਾਕਰ ਦੀ ਕਰੇਗੀ ਜਾਂਚ, ਮਨੀਸ਼ ਸਿਸੋਦੀਆ ਦਾ ਦਾਅਵਾ

ਭ੍ਰਿਸ਼ਟਾਚਾਰ ਅਤੇ ਸ਼ਰਾਬ ਘੁਟਾਲੇ ਵਿੱਚ ਘਿਰੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ। ਅੱਜ ਉਨ੍ਹਾਂ ਦੇ ਬੈਂਕ ਲਾਕਰ ਦੀ ਜਾਂਚ ਕੀਤੀ ਜਾਵੇਗੀ। ਜਦੋਂ ਸੀਬੀਆਈ ਲਾਕਰ ਦੀ ਜਾਂਚ ਕਰੇਗੀ ਤਾਂ ਉਸ ਦੇ ਪਰਿਵਾਰਕ ਮੈਂਬਰ ਸੀਬੀਆਈ ਟੀਮ ਦੇ ਨਾਲ ਮੌਜੂਦ ਹੋਣਗੇ। ਇਸ ਦੇ ਨਾਲ ਹੀ ਸੀਬੀਆਈ ਵੱਲੋਂ ਆਪਣੇ…

ਕੀ ਰਾਹੁਲ ਗਾਂਧੀ ਨੂੰ ਸ਼ਸ਼ੀ ਥਰੂਰ ਦੇਣਗੇ ਚੁਣੌਤੀ ? 17 ਅਕਤੂਬਰ ਨੂੰ ਕਾਂਗਰਸ ਪ੍ਰਧਾਨ ਦੀ ਚੋਣ

ਕੀ ਰਾਹੁਲ ਗਾਂਧੀ ਨੂੰ ਸ਼ਸ਼ੀ ਥਰੂਰ ਦੇਣਗੇ ਚੁਣੌਤੀ ? 17 ਅਕਤੂਬਰ ਨੂੰ ਕਾਂਗਰਸ ਪ੍ਰਧਾਨ ਦੀ ਚੋਣ

17 ਅਕਤੂਬਰ ਨੂੰ ਕਾਂਗਰਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਚੋਣ ਹੋਣੀ ਹੈ। ਕਾਂਗਰਸ ਨੇਤਾ ਅਤੇ ਤਿਰੂਵਨੰਤਪੁਰ ਤੋਂ ਸੰਸਦ ਮੈਂਬਰ ਸ਼ਸ਼ੀ ਥਰੂਰ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦੀਆਂ ਸੰਭਾਵਨਾਵਾਂ ਤਲਾਸ਼ ਰਹੇ ਹਨ। ਹਾਲਾਂਕਿ ਉਨ੍ਹਾਂ ਨੇ ਇਸ ‘ਤੇ ਅਜੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਹੈ। ਇਹ ਜਾਣਕਾਰੀ ਪੀਟੀਆਈ ਸੂਤਰਾਂ ਤੋਂ ਮਿਲੀ ਹੈ। ਸੂਤਰਾਂ ਮੁਤਾਬਕ ਸ਼ਸ਼ੀ…

ਨਹੀਂ ਰਹੇ ਪਦਮ ਭੂਸ਼ਣ ਨਾਲ ਸਨਮਾਨਿਤ ਅਰਥ ਸ਼ਾਸਤਰੀ ਅਭਿਜੀਤ ਸੇਨ , ਦਿਲ ਦਾ ਦੌਰਾ ਪੈਣ ਕਾਰਨ 72 ਸਾਲ ਦੀ ਉਮਰ ਵਿੱਚ ਦਿਹਾਂਤ

ਨਹੀਂ ਰਹੇ ਪਦਮ ਭੂਸ਼ਣ ਨਾਲ ਸਨਮਾਨਿਤ ਅਰਥ ਸ਼ਾਸਤਰੀ ਅਭਿਜੀਤ ਸੇਨ , ਦਿਲ ਦਾ ਦੌਰਾ ਪੈਣ ਕਾਰਨ 72 ਸਾਲ ਦੀ ਉਮਰ ਵਿੱਚ ਦਿਹਾਂਤ

ਯੋਜਨਾ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਪੇਂਡੂ ਅਰਥਵਿਵਸਥਾ ਦੇ ਮਾਹਿਰ ਅਭਿਜੀਤ ਸੇਨ ਦਾ ਸੋਮਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ। ਸੇਨ ਦੇ ਭਰਾ ਡਾਕਟਰ ਪ੍ਰਣਵ ਸੇਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ”ਅਭਿਜੀਤ ਸੇਨ ਨੂੰ ਰਾਤ ਕਰੀਬ 11 ਵਜੇ ਦਿਲ ਦਾ ਦੌਰਾ ਪਿਆ, ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਗਏ ਪਰ ਉਦੋਂ…

ਅੰਕਿਤਾ ਕਤਲ ਮਾਮਲੇ ‘ਚ ਗਰਮਾਈ ਸਿਆਸਤ,  BJP ਨੇਤਾ ਕਪਿਲ ਮਿਸ਼ਰਾ ਤੇ ਨਿਸ਼ੀਕਾਂਤ ਦੂਬੇ ਪੀੜਤ ਪਰਿਵਾਰ ਨਾਲ ਕਰਨਗੇ ਮੁਲਾਕਾਤ

ਅੰਕਿਤਾ ਕਤਲ ਮਾਮਲੇ ‘ਚ ਗਰਮਾਈ ਸਿਆਸਤ, BJP ਨੇਤਾ ਕਪਿਲ ਮਿਸ਼ਰਾ ਤੇ ਨਿਸ਼ੀਕਾਂਤ ਦੂਬੇ ਪੀੜਤ ਪਰਿਵਾਰ ਨਾਲ ਕਰਨਗੇ ਮੁਲਾਕਾਤ

ਦੁਮਕਾ ‘ਚ ਸਿਰਫਿਰੇ ਆਸ਼ਿਕ ਦੀ ਹੈਵਾਨੀਅਤ ਦਾ ਸ਼ਿਕਾਰ ਬਣੀ 12ਵੀਂ ਕਲਾਸ ਦੀ ਵਿਦਿਆਰਥਣ ਨੂੰ ਜ਼ਿੰਦਾ ਸਾੜਨ ਦੇ ਮਾਮਲੇ ‘ਤੇ ਸਿਆਸਤ ਗਰਮਾ ਗਈ ਹੈ। ਭਾਜਪਾ ਇਸ ਮਾਮਲੇ ਨੂੰ ਲੈ ਕੇ ਝਾਰਖੰਡ ਸਰਕਾਰ ‘ਤੇ ਲਗਾਤਾਰ ਨਿਸ਼ਾਨਾ ਸਾਧ ਰਹੀ ਹੈ। ਇਸ ਸਭ ਦੇ ਵਿਚਕਾਰ ਭਾਜਪਾ ਆਗੂਆਂ ਦਾ ਇੱਕ ਵਫ਼ਦ ਬੁੱਧਵਾਰ ਨੂੰ ਅੱਜ ਪੀੜਤ ਪਰਿਵਾਰ ਨਾਲ ਮੁਲਾਕਾਤ ਕਰੇਗਾ। ਭਾਜਪਾ…

ਨਵੀਂ ਸ਼ਰਾਬ ਨੀਤੀ ‘ਤੇ ਅੰਨਾ ਹਜ਼ਾਰੇ ਦੀ ਕੇਜਰੀਵਾਲ ਨੂੰ ਖੁੱਲ੍ਹੀ ਚਿੱਠੀ

ਨਵੀਂ ਸ਼ਰਾਬ ਨੀਤੀ ‘ਤੇ ਅੰਨਾ ਹਜ਼ਾਰੇ ਦੀ ਕੇਜਰੀਵਾਲ ਨੂੰ ਖੁੱਲ੍ਹੀ ਚਿੱਠੀ

 ਦਿੱਲੀ ਵਿੱਚ ਆਬਕਾਰੀ ਨੀਤੀ ਵਿੱਚ ਕਥਿਤ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਅੰਨਾ ਹਜ਼ਾਰੇ ਨੇ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਅੰਨਾ ਨੇ ਸ਼ਰਾਬ ਨਾਲ ਜੁੜੀਆਂ ਸਮੱਸਿਆਵਾਂ ਅਤੇ ਇਸ ਦੇ ਸੁਝਾਅ ਦਿੱਤੇ ਹਨ। ਚਿੱਠੀ ‘ਚ ਅੰਨਾ ਹਜ਼ਾਰੇ ਨੇ ਲਿਖਿਆ- ‘ਸਵਰਾਜ’ ਨਾਂ ਦੀ ਇਸ ਕਿਤਾਬ ‘ਚ ਤੁਸੀਂ ਕਿੰਨੀਆਂ…