ਪੰਜਾਬ ‘ਚ ਰੇਲ ਆਵਾਜਾਈ ਠੱਪ
ਕਿਸਾਨ ਜਥੇਬੰਦੀਆਂ ਨੇ ਮੁੜ ਸੰਘਰਸ਼ ਵਿੱਢ ਦਿੱਤਾ ਹੈ। ਪੰਜਾਬ ਭਰ ’ਚ ਕਿਸਾਨ ਜਥੇਬੰਦੀਆਂ ਨੇ ਵੀਰਵਾਰ ਤੋਂ 17 ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ ਕਰ ਕੇ ਸਰਕਾਰ ਵਿਰੁੱਧ ਤਿੰਨ-ਰੋਜ਼ਾ ਅੰਦੋਲਨ ਸ਼ੁਰੂ ਕੀਤਾ ਹੈ। ਕਿਸਾਨਾਂ ਦੇ ਤਾਜ਼ਾ ਸੰਘਰਸ਼ ਕਾਰਨ ਸੂਬੇ ਦੇ ਪ੍ਰਮੁੱਖ ਰੇਲ ਮਾਰਗਾਂ ’ਤੇ ਆਵਾਜਾਈ ਠੱਪ ਹੋ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ…