ਹਵਾਈ ਯਾਤਰੀਆਂ ਲਈ ਖ਼ਾਸ ਖ਼ਬਰ
ਇੰਡੀਗੋ ਨੇ ਕਿਹਾ ਕਿ ਉਸ ਨੇ ਆਪਣੀਆਂ ਸਾਰੀਆਂ ਉਡਾਣਾਂ ’ਚ ਕੈਨ ’ਚ ਪੀਣ ਵਾਲੇ ਪਦਾਰਥਾਂ ਦੀ ਸੇਵਾ ਦੇਣੀ ਬੰਦ ਕਰ ਦਿੱਤੀ ਹੈ। ਮੁਸਾਫਰਾਂ ਕੋਲ ਕੋਈ ਵੀ ਸਨੈਕ ਖਰੀਦਣ ’ਤੇ ਨਾਲ ਜੂਸ ਜਾਂ ਕੋਕ ਦਾ ਇਕ ਗਿਲਾਸ ਲੈਣ ਦਾ ਬਦਲ ਹੈ। ਭਾਜਪਾ ਮੈਂਬਰ ਅਤੇ ਸਾਬਕਾ ਰਾਜ ਸਭਾ ਮੈਂਬਰ ਸਵਪਨ ਦਾਸ ਗੁਪਤਾ ਨੇ ਸ਼ਿਕਾਇਤ ਕੀਤੀ ਸੀ ਕਿ…