ਕਿਮ ਜੋਂਗ ਉਨ ਪਹੁੰਚੇ ਰੂਸ, ਕੀਤਾ ਗਿਆ ਰਸਮੀ ਸਵਾਗਤ
Russia News – ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਮਿਲਣ ਲਈ ਮਾਸਕੋ ਪਹੁੰਚ ਗਏ ਹਨ। ਇਥੇ ਦੌਰੇ ’ਤੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ। ਪਿਛਲੇ ਚਾਰ ਸਾਲਾਂ ਵਿੱਚ ਕਿਮ ਜੋਂਗ ਉਨ ਦੀ ਇਹ ਪਹਿਲੀ ਰੂਸ ਯਾਤਰਾ ਹੈ। ਆਪਣੇ ਰੂਸ ਦੌਰੇ ‘ਤੇ ਕਿਮ ਜੋਂਗ ਉਨ ਨੇ ਕਿਹਾ ਕਿ ਇਹ…