ਪੰਜਾਬ ਆਉਣ ਤੋਂ ਪਹਿਲਾਂ ਕੇਜਰੀਵਾਲ ਦਾ ਐਲਾਨ
|

ਪੰਜਾਬ ਆਉਣ ਤੋਂ ਪਹਿਲਾਂ ਕੇਜਰੀਵਾਲ ਦਾ ਐਲਾਨ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿੰਨ ਰੋਜਾ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਹ ਅੰਮ੍ਰਿਤਸਰ ਵਿੱਚ ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵਿਟਰ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲਣ…

ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਜੌਹਲ ਜੱਗੀ ਦੀ ਰਿਹਾਈ ਦੀ ਮੰਗ
|

ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਜੌਹਲ ਜੱਗੀ ਦੀ ਰਿਹਾਈ ਦੀ ਮੰਗ

ਭਾਰਤ ਵਿੱਚ ਹੋ ਰਹੇ ਜੀ-20 ਸਿਖਰ ਸੰਮੇਲਨ ਦੌਰਾਨ ਜਗਤਾਰ ਸਿੰਘ ਉਰਫ ਜੱਗੀ ਜੌਹਲ ਦੀ ਰਿਹਾਈ ਦਾ ਮਾਮਲਾ ਉੱਠਿਆ ਹੈ। ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੇ ਨਵੀਂ ਦਿੱਲੀ ਵਿੱਚ ਇਸ ਹਫ਼ਤੇ ਜੀ-20 ਸਿਖਰ ਸੰਮੇਲਨ ’ਚ ਸ਼ਾਮਲ ਹੋਣ ਤੋਂ ਪਹਿਲਾਂ 70 ਸੰਸਦ ਮੈਂਬਰਾਂ ਦੇ ਗਰੁੱਪ ਨੇ ਸੂਨਕ ਨੂੰ ਭਾਰਤ ਵਿੱਚ ਕੈਦ ਬਰਤਾਨਵੀ ਸਿੱਖ ਜਗਤਾਰ ਸਿੰਘ ਜੌਹਲ ਦੀ…

SBI ਬੈਂਕ ਨੇ ਸ਼ੁਰੂ ਕੀਤੀ ਇਹ ਨਵੀਂ ਸਰਵਿਸ
|

SBI ਬੈਂਕ ਨੇ ਸ਼ੁਰੂ ਕੀਤੀ ਇਹ ਨਵੀਂ ਸਰਵਿਸ

ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ ਇੰਡੀਆ ਇੱਕ ਨਵੀਂ ਸੇਵਾ ਸ਼ੁਰੂ ਕੀਤੀ ਹੈ। ਬੈਂਕ ਨੇ ਸੂਚਿਤ ਕੀਤਾ ਹੈ ਕਿ ਉਹ UPI ਇੰਟਰਓਪਰੇਬਿਲਟੀ ਸੇਵਾ ਸ਼ੁਰੂ ਕਰ ਰਿਹਾ ਹੈ। SBI ਦੇ ਡਿਜੀਟਲ ਰੁਪਏ ਨੂੰ ਸੈਂਟਰਲ ਬੈਂਕ ਡਿਜੀਟਲ ਕਰੰਸੀ (CBDC) ਕਿਹਾ ਜਾਂਦਾ ਹੈ। ਇਸ ਸਰਵਿਸ ਦੇ ਸ਼ੁਰੂ ਹੋਣ ਤੋਂ ਬਾਅਦ, ਗਾਹਕ ਆਸਾਨੀ ਨਾਲ ਆਨਲਾਈਨ…

ਬੈਂਕਾਂ ‘ਚ ਪਏ 35 ਹਜ਼ਾਰ ਕਰੋੜ ਰੁਪਏ ‘ਲਾਵਾਰਿਸ’ !
|

ਬੈਂਕਾਂ ‘ਚ ਪਏ 35 ਹਜ਼ਾਰ ਕਰੋੜ ਰੁਪਏ ‘ਲਾਵਾਰਿਸ’ !

ਬੈਂਕ ਤੇ ਹੋਰ ਖਾਤਿਆਂ ਲਈ ਨੌਮਿਨੀ ਕਰਨੀ ਪਵੇਗੀ। ਇਸ ਬਾਰੇ ਸਰਕਾਰ ਸਖਤੀ ਕਰਨ ਜਾ ਰਹੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਬੈਂਕਾਂ ਤੇ ਵਿੱਤੀ ਸੰਸਥਾਵਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੇ ਗਾਹਕ ਆਪਣੇ ਵਾਰਿਸ (ਨੌਮਿਨੀ) ਨੂੰ ਨਾਮਜ਼ਦ ਕਰਨ, ਜਿਸ ਨਾਲ ਬਿਨਾਂ ਦਾਅਵੇ ਵਾਲੀ ਜਮ੍ਹਾਂ ਰਾਸ਼ੀ ਦੀ ਸਮੱਸਿਆ ਨਾਲ ਨਜਿੱਠਣ ਵਿਚ ਮਦਦ…

SSC ਦਿੱਲੀ ਪੁਲਿਸ ਕਾਂਸਟੇਬਲ ਲਈ ਭਰਤੀ ਸ਼ੁਰੂ

SSC ਦਿੱਲੀ ਪੁਲਿਸ ਕਾਂਸਟੇਬਲ ਲਈ ਭਰਤੀ ਸ਼ੁਰੂ

ਕਾਂਸਟੇਬਲ ਦੀਆਂ ਅਸਾਮੀਆਂ ਦੀ ਭਰਤੀ ਲਈ ਸਟਾਫ ਸਿਲੈਕਸ਼ਨ ਕਮਿਸ਼ਨ ਨੇ ਦਿੱਲੀ ਪੁਲਿਸ ਵਿੱਚ ਕਾਂਸਟੇਬਲ ਦੀਆਂ ਅਸਾਮੀਆਂ ਲਈ ਭਰਤੀ ਸ਼ੁਰੂ ਕੀਤੀ ਹੈ। ਕਮਿਸ਼ਨ ਨੇ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਅਨੁਸਾਰ, ਕਾਂਸਟੇਬਲ ਕਾਰਜਕਾਰੀ ਪੁਰਸ਼ ਅਤੇ ਮਹਿਲਾ ਭਰਤੀ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਹੁਣ ਅਜਿਹੀ ਸਥਿਤੀ ਵਿੱਚ, ਸਾਰੇ ਉਮੀਦਵਾਰ ਜੋ…

ਲਖਨਾਊ ਤੋਂ ਰਾਮੇਸ਼ਵਰਮ ਜਾਣ ਵਾਲੀ ਰੇਲਗੱਡੀ ‘ਚ ਲੱਗੀ ਅੱਗ

ਲਖਨਾਊ ਤੋਂ ਰਾਮੇਸ਼ਵਰਮ ਜਾਣ ਵਾਲੀ ਰੇਲਗੱਡੀ ‘ਚ ਲੱਗੀ ਅੱਗ

ਤਾਮਿਲਨਾਡੂ ਦੇ ਮਦੁਰਾਈ ਰੇਲਵੇ ਸਟੇਸ਼ਨ ਨੇੜੇ ਲਖਨਾਊ ਤੋਂ ਰਾਮੇਸ਼ਵਰਮ ਜਾਣ ਵਾਲੀ ਰੇਲਗੱਡੀ ਦੀ ਬੋਗੀ ਵਿੱਚ ਅੱਗ ਲੱਗ ਗਈ। ਮਦੁਰਾਈ ਕਲੈਕਟਰ ਦੱਸਿਆ ਕਿ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ 20 ਤੋਂ ਵੱਧ ਲੋਕ ਝੁਲਸ ਗਏ ਹਨ। ਮਰਨ ਵਾਲੇ ਜ਼ਿਆਦਾਤਰ ਲੋਕ ਉੱਤਰ ਪ੍ਰਦੇਸ਼ ਦੇ ਹਨ। ਅੱਗ ਲੱਗਣ ਦੀ ਘਟਨਾ ਸਵੇਰੇ 5.15 ਵਜੇ ਦੇ…

ਸਤੰਬਰ ‘ਚ ਖੁੱਲ੍ਹਣ ਨਾਲੋਂ ਜ਼ਿਆਦਾ ਬੰਦ ਰਹਿਣਗੇ ਬੈਂਕ, ਛੇਤੀ ਨਬੇੜ ਲਓ ਕੰਮ
|

ਸਤੰਬਰ ‘ਚ ਖੁੱਲ੍ਹਣ ਨਾਲੋਂ ਜ਼ਿਆਦਾ ਬੰਦ ਰਹਿਣਗੇ ਬੈਂਕ, ਛੇਤੀ ਨਬੇੜ ਲਓ ਕੰਮ

ਸਤੰਬਰ ਵਿੱਚ ਬੈਂਕਾਂ ਵਿੱਚ ਛੁੱਟੀਆਂ ਹੁੰਦੀਆਂ ਹਨ। ਅਜਿਹੇ ‘ਚ ਜੇ ਤੁਸੀਂ ਅਗਲੇ ਮਹੀਨੇ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨਾ ਹੈ ਤਾਂ ਭਾਰਤੀ ਰਿਜ਼ਰਵ ਬੈਂਕ ਦੀਆਂ ਛੁੱਟੀਆਂ ਦੀ ਸੂਚੀ ਜ਼ਰੂਰ ਦੇਖੋ। ਸਤੰਬਰ ਮਹੀਨੇ ਵਿੱਚ ਕਈ ਤਿਉਹਾਰ ਹੁੰਦੇ ਹਨ। ਅਜਿਹੇ ‘ਚ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਸਮੇਤ ਕੁੱਲ 16 ਦਿਨ ਬੈਂਕਾਂ ‘ਚ ਛੁੱਟੀ ਰਹੇਗੀ। ਜਨਤਕ ਖੇਤਰ…

ਭਾਰਤ ਦੇ ਜੁਗਾੜ ਨੂੰ ਵੇਖ ਚੀਨ, ਅਮਰੀਕਾ ਤੇ ਰੂਸ ਵਾਲੇ ਵੀ ਹੈਰਾਨ
| |

ਭਾਰਤ ਦੇ ਜੁਗਾੜ ਨੂੰ ਵੇਖ ਚੀਨ, ਅਮਰੀਕਾ ਤੇ ਰੂਸ ਵਾਲੇ ਵੀ ਹੈਰਾਨ

41 ਦਿਨਾਂ ਦੀ ਯਾਤਰਾ ਪੂਰੀ ਕਰਨ ਤੋਂ ਬਾਅਦ ਚੰਦਰਯਾਨ-3 ਬੁੱਧਵਾਰ (23 ਅਗਸਤ) ਨੂੰ ਚੰਦਰਮਾ ‘ਤੇ ਪਹੁੰਚੇਗਾ। ਲੋਕ ਇਸ ਪਲ ਨੂੰ ਦੇਖਣ ਲਈ ਇੰਨੇ ਉਤਸੁਕ ਹਨ ਕਿ ਉਹ ਚੰਦਰਯਾਨ-3 ਬਾਰੇ ਸਭ ਕੁਝ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ। ਲੋਕਾਂ ਦੇ ਮਨਾਂ ਵਿੱਚ ਇੱਕ ਸਵਾਲ ਇਹ ਵੀ ਹੈ ਕਿ ਜਦੋਂ ਚੀਨ, ਅਮਰੀਕਾ ਤੇ ਰੂਸ ਨੇ ਸਿਰਫ 4…

ਕੀਮਤਾਂ ‘ਚ ਕਮੀ ਆਉਣ ਤੱਕ ਸਰਕਾਰ ਵੇਚੇਗੀ ਟਮਾਟਰ, ਪਿਆਜ਼ ਦੀਆਂ ਕੀਮਤਾਂ ਨੂੰ ਕਾਬੂ ‘ਚ ਰੱਖਣ ਦਾ ਦਿੱਤਾ ਭਰੋਸਾ
|

ਕੀਮਤਾਂ ‘ਚ ਕਮੀ ਆਉਣ ਤੱਕ ਸਰਕਾਰ ਵੇਚੇਗੀ ਟਮਾਟਰ, ਪਿਆਜ਼ ਦੀਆਂ ਕੀਮਤਾਂ ਨੂੰ ਕਾਬੂ ‘ਚ ਰੱਖਣ ਦਾ ਦਿੱਤਾ ਭਰੋਸਾ

Tomato-Ponion Price: ਸਰਕਾਰ ਨੇ ਕਿਹਾ ਹੈ ਕਿ ਜਦੋਂ ਤੱਕ ਰਿਟੇਲ ਬਾਜ਼ਾਰ ਵਿੱਚ ਟਮਾਟਰਾਂ ਦੀਆਂ ਕੀਮਤਾਂ ਘੱਟ ਨਹੀਂ ਹੁੰਦੀਆਂ, ਉਦੋਂ ਤੱਕ ਸਰਕਾਰ ਆਪਣੀ ਤਰਫੋਂ ਸਸਤੇ ਭਾਅ ‘ਤੇ ਟਮਾਟਰਾਂ ਦੀ ਵਿਕਰੀ ਜਾਰੀ ਰੱਖੇਗੀ। ਵਰਤਮਾਨ ਵਿੱਚ, ਸਰਕਾਰ ਨੈਫੇਡ ਅਤੇ ਐਨਸੀਸੀਐਫ ਦੁਆਰਾ 40 ਰੁਪਏ ਪ੍ਰਤੀ ਕਿਲੋ ਦੀ ਸਬਸਿਡੀ ਵਾਲੀ ਦਰ ‘ਤੇ ਟਮਾਟਰ ਵੇਚ ਰਹੀ ਹੈ। ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ…

ਬਾਰਸ਼ ਨੇ ਰੋਕਿਆ ਸ਼ਰਧਾਲੂਆਂ ਦਾ ਰਾਹ !
|

ਬਾਰਸ਼ ਨੇ ਰੋਕਿਆ ਸ਼ਰਧਾਲੂਆਂ ਦਾ ਰਾਹ !

Hemkund sahib yatra : ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਹੜ੍ਹਾਂ ਵਾਲੀ ਸਥਿਤੀ ਕਾਰਨ ਉਤਰਾਖੰਡ ਵਿੱਚ ਚੱਲ ਰਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਚਾਰ ਧਾਮ ਦੀ ਯਾਤਰਾ ਪ੍ਰਭਾਵਿਤ ਹੋਈ ਹੈ। ਹੜ੍ਹਾਂ ਕਾਰਨ ਇਨ੍ਹਾਂ ਧਾਰਮਿਕ ਸਥਾਨਾਂ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ…