ਆਵਾਜਾਈ ਮੰਤਰੀ ਨੂੰ ਪੱਤਰ ਲਿਖ ਕਿਹਾ ਦਿੱਲੀ-ਕਟੜਾ ਐਕਸਪ੍ਰੈਸਵੇਅ ਦੇ ਡਿਜ਼ਾਈਨ ‘ਚ ਨੇ ਖਾਮੀਆਂ – ਸੁਖਪਾਲ ਖਹਿਰਾ
ਭੁਲੱਥ ਖੇਤਰ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਵਿਗੜ ਰਹੀ ਸਥਿਤੀ ਦੌਰਾਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਮੁੜ ਡਿਜ਼ਾਈਨ ਕਰਨ ਦੀ ਮੰਗ ਕੀਤੀ ਹੈ। ਖਹਿਰਾ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ ਹੈ। ਖਹਿਰਾ ਨੇ ਬਿਆਸ ਦਰਿਆ ਵਿੱਚ ਆਏ ਹੜ੍ਹ ਕਰਕੇ ਭੁਲੱਥ ਅਤੇ ਸ਼੍ਰੀ ਹਰਗੋਬਿੰਦਪੁਰ ਵਿੱਚ ਹੋਈ ਤਬਾਹੀ…